RAIN PREDICTION IN PUNJAB:
Chandigarh, 30 June 2024 ( Jobsoftoday)
ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਵਾਣੀ ਅਨੁਸਾਰ ਐਤਵਾਰ ਅਤੇ ਇੱਕ ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਮੌਸਮ ਵਿਭਾਗ ਵੱਲੋਂ ਜਾਰੀ ਅਲਟ ਤੋਂ ਬਾਅਦ ਲੋਕਾਂ ਨੂੰ ਸਾਵਧਾਨਨੀ ਵਰਤਣ ਦੀ ਸਲਾਹ ਦੇ ਦਿੱਤੀ ਗਈ ਹੈ ਅਗਲੇ ਦੋ ਤਿੰਨ ਦਿਨਾਂ ਤੱਕ ਤੂਫਾਨ ਗਰਜ ਅਤੇ ਮੀਹ ਪੈਣ ਦੀ ਸੰਭਾਵਨਾ ਹੈ
ਮੌਜੂਦਾ ਪੰਜਾਬ ਭਵਿੱਖਬਾਣੀ:30/06/2024 09:34:2. ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਤਰਨ ਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।