SAD NEWS :-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਗਹਿਰਾ ਸਦਮਾ
ਚੰਡੀਗੜ੍ਹ, 17 ਜੂਨ 2024 ( JOBSOFTODAY)
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਉਹਨਾਂ ਦੇ ਸਹੁਰਾ ਸਾਹਿਬ ਸ਼੍ਰੀ ਰਾਕੇਸ਼ ਕੁਮਾਰ ਯਾਦਵ ਜੀ ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਯਾਦ ਹਮੇਸ਼ਾਂ ਦਿਲ ਵਿੱਚ ਰਹੇਗੀ ਅਤੇ ਫੇਸਬੁੱਕ ਰਾਹੀਂ ਆਪਣੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜੌਬਸ ਆਫ ਟੂਡੇ ਵੀ ਇਸ ਦੁੱਖ ਦੀ ਘੜੀ ਵਿੱਚ ਦਿਲੋ ਅਫਸੋਸ ਪ੍ਰਗਟ ਕਰਦਿਆਂ ਪਰਿਵਾਰ ਨੂੰ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਦੁੱਖ ਦਾ ਭਾਣਾ ਮੰਨਣ ਦੀ ਸ਼ਕਤੀ ਦੇਣ ਦੀ ਅਰਦਾਸ ਕਰਦਾ ਹੈ।
ਰਾਕੇਸ਼ ਕੁਮਾਰ ਯਾਦਵ |