SCHOOL REOPEN: ਗਰਮੀ ਦੀਆਂ ਛੁੱਟੀਆਂ ਖਤਮ,1 ਜੁਲਾਈ ਨੂੰ ਖੁੱਲਣਗੇ ਸਕੂਲ,‌

SCHOOL REOPEN: ਗਰਮੀ ਦੀਆਂ ਛੁੱਟੀਆਂ ਖਤਮ,1 ਜੁਲਾਈ ਨੂੰ ਖੁੱਲਣਗੇ ਸਕੂਲ,‌

ਚੰਡੀਗੜ੍ਹ, 29 ਜੂਨ 2024( ਜਾਬਸ ਆਫ ਟੁਡੇ)
ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਇਹ ਛੁੱਟੀਆਂ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 21.05.2024 ਤੋਂ 30.06.2024 ਤੱਕ ਛੁੱਟੀਆਂ ਕੀਤੀਆਂ ਸਨ।  ਜਾਬਸ ਆਫ ਟੁਡੇ ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ ਜੁਆਇਨ ਕਰੋ ਟੈਲੀਗਰਾਮ ਚੈਨਲ
 


Also Read: 

ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸੂਬੇ ਦੇ ਸਮੂਹ ਸਕੂਲ ਪਹਿਲੀ ਜੁਲਾਈ ਨੂੰ ਖੁੱਲਣਗੇ ਸਕੂਲਾਂ ਦੇ ਖੁੱਲਣ ਦਾ ਸਮਾਂ ਪਹਿਲਾਂ ਵਾਂਗ 8 ਤੋਂ 2 ਵਜੇ ਤੱਕ ਦਾ ਹੋਵੇਗਾ । ਕਿਉਂਕਿ ਸਰਕਾਰ ਵੱਲੋਂ ਹਾਲੇ ਤੱਕ ਸਮੇਂ ਸਬੰਧੀ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਹੈ।


ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ , ਹੋ ਸਕਦਾ ਹੈ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਾਰਿਸ਼ ਕਾਰਨ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਣ। 

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends