SCHOOL REOPEN: ਗਰਮੀ ਦੀਆਂ ਛੁੱਟੀਆਂ ਖਤਮ,1 ਜੁਲਾਈ ਨੂੰ ਖੁੱਲਣਗੇ ਸਕੂਲ,
ਚੰਡੀਗੜ੍ਹ, 29 ਜੂਨ 2024( ਜਾਬਸ ਆਫ ਟੁਡੇ)
ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਇਹ ਛੁੱਟੀਆਂ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 21.05.2024 ਤੋਂ 30.06.2024 ਤੱਕ ਛੁੱਟੀਆਂ ਕੀਤੀਆਂ ਸਨ। ਜਾਬਸ ਆਫ ਟੁਡੇ ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ ਜੁਆਇਨ ਕਰੋ ਟੈਲੀਗਰਾਮ ਚੈਨਲ
Also Read:
- PSEB SYLLABUS 2024: BIMONTHLY SYLLABUS/ ANNUAL SYLLABUS ALL SUBJECTS DOWNLOAD HERE
ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸੂਬੇ ਦੇ ਸਮੂਹ ਸਕੂਲ ਪਹਿਲੀ ਜੁਲਾਈ ਨੂੰ ਖੁੱਲਣਗੇ ਸਕੂਲਾਂ ਦੇ ਖੁੱਲਣ ਦਾ ਸਮਾਂ ਪਹਿਲਾਂ ਵਾਂਗ 8 ਤੋਂ 2 ਵਜੇ ਤੱਕ ਦਾ ਹੋਵੇਗਾ । ਕਿਉਂਕਿ ਸਰਕਾਰ ਵੱਲੋਂ ਹਾਲੇ ਤੱਕ ਸਮੇਂ ਸਬੰਧੀ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਹੈ।
- PSEB STRUCTURE OF QUESTION PAPER 2024 : PSEB 5TH, 8TH , 10TH ,12TH SAMPLE
ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ , ਹੋ ਸਕਦਾ ਹੈ ਆਉਣ ਵਾਲੇ ਦਿਨਾਂ ਵਿੱਚ ਭਾਰੀ ਬਾਰਿਸ਼ ਕਾਰਨ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਣ।
DOWNLOAD : PSEB TIME TABLE WITH EFFECT FROM 1 JULY 2024