ਪੰਜਾਬ ਸਰਕਾਰ ਵੱਲੋਂ 2024-25 ਸਾਲ ਦੌਰਾਨ 15 ਸਰਕਾਰੀ ਸਕੂਲਾਂ ਵਿੱਚ ਸਾਇੰਸ ਅਤੇ ਕਮਰਸ ਗਰੁੱਪ ਸ਼ੁਰੂ ਕਰਨ ਦੀ ਪ੍ਰਵਾਨਗੀ

 ## ਪੰਜਾਬ ਸਰਕਾਰ ਵੱਲੋਂ 2024-25 ਸਾਲ ਦੌਰਾਨ 15 ਸਰਕਾਰੀ ਸਕੂਲਾਂ ਵਿੱਚ ਸਾਇੰਸ ਅਤੇ ਕਮਰਸ ਗਰੁੱਪ ਸ਼ੁਰੂ ਕਰਨ ਦੀ ਪ੍ਰਵਾਨਗੀ


*ਚੰਡੀਗੜ੍ਹ, 9 ਜੁਲਾਈ 2024:

ਪੰਜਾਬ ਸਰਕਾਰ ਵੱਲੋਂ ਅਕਾਦਮਿਕ ਸਾਲ 2024-25 ਦੌਰਾਨ 12 ਸਰਕਾਰੀ ਸਕੂਲਾਂ ਵਿੱਚ ਸਾਇੰਸ ਅਤੇ ਕਮਰਸ ਗਰੁੱਪ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਫੈਸਲੇ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਹੋਰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।





ਪ੍ਰਵਾਨਗੀ ਪ੍ਰਾਪਤ ਸਕੂਲਾਂ ਵਿੱਚ ਬਰਨਾਲਾ, ਫਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਮੋਹਾਲੀ, ਫਤਹਿਗੜ੍ਹ ਸਾਹਿਬ, ਕਪੂਰਥਲਾ ਅਤੇ ਤਰਨਤਾਰਨ ਦੇ ਸ਼ਾਮਲ ਹਨ।

ਸਿੱਖਿਆ ਵਿਭਾਗ ਦੇ ਸਕੱਤਰ, ਕਮਲ ਕਿਸ਼ੋਰ ਯਾਦਵ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਤੇ ਸਮਰੱਥਾ ਅਨੁਸਾਰ ਵਿਸ਼ਾ ਚੁਣਨ ਦੀ ਆਜ਼ਾਦੀ ਦੇਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।

ਪ੍ਰਵਾਨਗੀ ਪ੍ਰਾਪਤ ਸਕੂਲਾਂ ਦੀ ਸੂਚੀ ਇਸ ਪ੍ਰਕਾਰ ਹੈ:


**ਸਾਇੰਸ ਗਰੁੱਪ**


* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੂਮ (ਬਰਨਾਲਾ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੀਤੋ  ਗੁੰਨੋ (ਫਾਜ਼ਿਲਕਾ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੁਰੜ ਖੇੜਾ  (ਫਾਜ਼ਿਲਕਾ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਾਧੁਕਾ (ਫਾਜ਼ਿਲਕਾ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੁਢਲਾਡਾ  (ਮਾਨਸਾ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੰਡੇਸਰਾ (ਮੋਹਾਲੀ)


**ਕਮਰਸ ਗਰੁੱਪ**

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਟਿੰਥੀ (ਫਤਹਿਗੜ੍ਹ ਸਾਹਿਬ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਧਵਾਂ (ਫਰੀਦਕੋਟ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੀਤੋ ਗੁੰਨੋ (ਫਾਜ਼ਿਲਕਾ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲਾਧੁਕਾ (ਫਾਜ਼ਿਲਕਾ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰਨੀ ਖੇੜਾ (ਫਾਜ਼ਿਲਕਾ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਲਾ ਸੰਘਿਆਂ (ਕਪੂਰਥਲਾ)

* ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਹਿਮੂਦ ਖੇੜਾ (ਮੁੰਡੇ) (ਮੁਕਤਸਰ)

*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਖੇੜਾ ਰੋਪੜ

*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਲਰਾ (ਮੁੰਡੇ) ਤਰਨਤਾਰਨ 


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PANCHAYAT ELECTION 2024 : SYMBOL LIST / NOMINATION FORM / MODEL CODE OF CONDUCT: 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਦਾ ਐਲਾਨ

PANCHAYAT ELECTION 2024 : SYMBOL LIST / NOMINATION FORM / MODEL CODE OF CONDUCT 26-9-2024: NOMINATION FORM FOR PANCHAYAT ELECTION 2024:   ਪੰ...

RECENT UPDATES

Trends