2364 ETT BHRTI: 2364 ਈ.ਟੀ.ਟੀ. ਭਰਤੀ ਦਾ ਰਾਸਤਾ ਸਾਫ, ਹਾਈਕੋਰਟ ਨੇ ਯਾਚਿਕਾਵਾਂ ਖ਼ਾਰਜ ਕੀਤੀਆਂ

2364 ਈ.ਟੀ.ਟੀ. ਭਰਤੀ ਦਾ ਰਾਸਤਾ ਸਾਫ, ਹਾਈਕੋਰਟ ਨੇ ਯਾਚਿਕਾਵਾਂ ਖ਼ਾਰਜ ਕੀਤੀਆਂ

ਚੰਡੀਗੜ੍ਹ, 12 ਜੁਲਾਈ 2024: ਪੰਜਾਬ ਵਿੱਚ 2364 ਈ.ਟੀ.ਟੀ. ਭਰਤੀ ਦੇ ਨਤੀਜੇ ਜਾਰੀ ਕਰਨ 'ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧ ਵਿੱਚ ਦਾਇਰ ਯਾਚਿਕਾਵਾਂ ਨੂੰ ਵੀਰਵਾਰ ਨੂੰ ਖ਼ਾਰਿਜ ਕਰ ਦਿੱਤਾ। ਇਸ ਨਾਲ ਭਰਤੀ ਦੇ ਨਤੀਜੇ ਜਾਰੀ ਕਰਨ ਦਾ ਰਾਸਤਾ ਸਾਫ ਹੋ ਗਿਆ ਹੈ।



ਪਹਿਲਾਂ ਹਾਈਕੋਰਟ ਨੇ ਕਿਹਾ ਸੀ ਕਿ ਭਰਤੀ ਲਈ ਕਾਉਂਸਲਿੰਗ ਜਾਰੀ ਰੱਖੀ ਜਾ ਸਕਦੀ ਹੈ ਪਰ ਨਤੀਜੇ ਜਾਰੀ ਨਹੀਂ ਕੀਤੇ ਜਾਣਗੇ। ਹੁਣ ਯਾਚਿਕਾਵਾਂ ਖ਼ਾਰਿਜ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਨਤੀਜੇ ਜਾਰੀ ਕਰਨ ਲਈ ਸੁਤੰਤਰ ਹੈ।

ਇਹ ਭਰਤੀ 2020 ਵਿੱਚ ਕੀਤੀ ਗਈ ਸੀ। ਪਰ ਕੁਝ ਉਮੀਦਵਾਰਾਂ ਨੇ ਯੋਗਤਾ ਮਾਪਦੰਡਾਂ ਨੂੰ ਲੈ ਕੇ ਸਵਾਲ ਉਠਾਏ ਸਨ। ਇਸ ਤੋਂ ਬਾਅਦ ਹਾਈਕੋਰਟ ਨੇ ਨਤੀਜੇ ਜਾਰੀ ਕਰਨ 'ਤੇ ਰੋਕ ਲਗਾ ਦਿੱਤੀ ਸੀ।

ਹੁਣ ਨਤੀਜੇ ਜਾਰੀ ਹੋਣ ਤੋਂ ਬਾਅਦ ਸਫਲ ਉਮੀਦਵਾਰਾਂ ਨੂੰ ਨਿਯੁਕਤੀ ਮਿਲੇਗੀ। 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

KHEDAN WATAN PUNJAB DIYAN 2024 : OFFICIAL WEBSITE, LINK FOR REGISTRATION, IMPORTANT DATES // PUNJAB KHED MELA 2024

29-8-2024 [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਐਡੀਸ਼ਨ ਦੇ ਉਦਘਾਟਨ ਦੌਰਾਨ।  [Live] CM Bhagwant Mann during i...

RECENT UPDATES

Trends