BUDGET 2024 PDF : READ BUDGET 2024 PDF HERE

BUDGET 2024 LIVE UPDATES:   DOWNLOAD PDF OF BUDGET 2024 HERE 



ਵਿੱਤ ਮੰਤਰੀ ਨਿਰਮਲਾ ਸੀਤਾਰਮਨ 7ਵਾਂ ਬਜਟ ਪੇਸ਼ ਕਰ ਰਹੇ ਹਨ। ਬਜ਼ਟ ਦੇ ਮੁੱਖ ਅੰਸ਼ :-

Income Slab Tax Rate
0-3 lakh rupees Nil
3-7 lakh rupees
 ( PBJOBSOFTODAY)
5 per cent
7-10 lakh rupees 10 per cent
10-12 lakh rupees 15 per cent
12-15 lakh rupees 20 per cent
Above 15 lakh rupees 30 per cent

Income tax saving of up to ₹17,500/- for salaried employee in new tax regime

Income Tax Relief for around Four Crore Salaried Individuals and Pensioners

  • Standard deduction for salaried employees to be increased from ₹50,000/- to ₹75,000/-
  • Deduction on family pension for pensioners to be increased from ₹15,000/- to ₹25,000/-

On personal income tax rates in new tax regime, FM Sitharaman says, "Under new tax regime, tax rate structure to be revised as follows - 

Rs 0-Rs 3 lakh -Nil; 

Rs 3-7 lakh -5%; 

Rs 7-10 lakh- 10%; 

Rs 10-12 lakh-15%; 

12-15 lakh- 20% and above

 Rs 15 lakh- 30%."

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, 'ਸਟੈਂਡਰਡ ਕਟੌਤੀ 50 ਹਜ਼ਾਰ ਰੁਪਏ ਤੋਂ ਵਧਾ ਕੇ 75 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ 0 ਤੋਂ 3 ਲੱਖ ਰੁਪਏ ਤੱਕ ਕੋਈ ਟੈਕਸ ਨਹੀਂ ਦੇਣਾ ਪਵੇਗਾ। 3 ਤੋਂ 7 ਲੱਖ ਰੁਪਏ ਲਈ 5%, 7 ਤੋਂ 10 ਲੱਖ ਰੁਪਏ ਲਈ 10%, 10 ਤੋਂ 12 ਲੱਖ ਰੁਪਏ ਲਈ 15%। 12 ਤੋਂ 15 ਲੱਖ ਰੁਪਏ ਤੱਕ 20 ਫੀਸਦੀ। 15 ਲੱਖ ਰੁਪਏ ਤੋਂ ਵੱਧ ਦੀ ਤਨਖਾਹ 'ਤੇ 30 ਫੀਸਦੀ ਟੈਕਸ ਲੱਗੇਗਾ।

Special package: ਬਿਹਾਰ ਲਈ 41 ਹਜਾਰ ਕਰੋੜ ਦਾ ਵਿਸ਼ੇਸ਼ ਪੈਕੇਜ ਘੋਸ਼ਿਤ ਕੀਤਾ ਗਿਆ ਹੈ। ਅਤੇ ਆਂਧਰਾ ਪ੍ਰਦੇਸ਼ ਲਈ 15000 ਕਰੋੜ ਦਾ ਵਿਸ਼ੇਸ਼ ਪੈਕੇਜ ਘੋਸ਼ਿਤ ਕੀਤਾ ਗਿਆ ਹੈ। 

ਕਿਸਾਨ : 6 ਕਰੋੜ ਕਿਸਾਨਾਂ ਦੀ ਜਾਣਕਾਰੀ ਜ਼ਮੀਨ ਦੀ ਰਜਿਸਟਰੀ ਤੱਕ ਪਹੁੰਚਾਈ ਜਾਵੇਗੀ।

ਪਹਿਲੀ ਵਾਰ ਨੌਕਰੀ ਲੱਭਣ ਵਾਲਿਆਂ ਲਈ: ਪਹਿਲੀ ਵਾਰ EPFO ਨਾਲ ਰਜਿਸਟਰ ਕਰਨ ਵਾਲੇ ਲੋਕ, ਜਿਨ੍ਹਾਂ ਦੀ ਤਨਖਾਹ 1 ਲੱਖ ਰੁਪਏ ਤੋਂ ਘੱਟ ਹੈ, ਨੂੰ ਤਿੰਨ ਕਿਸ਼ਤਾਂ ਵਿੱਚ 15,000 ਰੁਪਏ ਦੀ ਸਹਾਇਤਾ ਮਿਲੇਗੀ। 


ਸਿੱਖਿਆ ਲੋਨ - ਜਿਨ੍ਹਾਂ ਨੂੰ ਸਰਕਾਰੀ ਸਕੀਮਾਂ ਦੇ ਤਹਿਤ ਕੋਈ ਲਾਭ ਨਹੀਂ ਮਿਲ ਰਿਹਾ, ਉਨ੍ਹਾਂ ਨੂੰ ਦੇਸ਼ ਭਰ ਦੀਆਂ ਸੰਸਥਾਵਾਂ ਵਿੱਚ ਦਾਖਲੇ ਲਈ ਕਰਜ਼ਾ ਮਿਲੇਗਾ। ਸਰਕਾਰ,  ਕਰਜ਼ੇ ਦੀ ਰਕਮ ਦਾ 3 ਪ੍ਰਤੀਸ਼ਤ ਤੱਕ ਦੇਵੇਗੀ। ਇਸਦੇ ਲਈ ਈ-ਵਾਉਚਰ ਪੇਸ਼ ਕੀਤੇ ਜਾਣਗੇ, ਜੋ ਹਰ ਸਾਲ ਇੱਕ ਲੱਖ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ।

Updating.... Refresh page 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends