BREAKING NEWS: ਤਨਖਾਹ ਢਾਂਚੇ ਵਿੱਚ ਤਰੁਟੀਆਂ ਦੂਰ ਕਰਨ ਲਈ ਸਰਕਾਰ ਵੱਲੋਂ ਬਣਾਈ ਕਮੇਟੀ

 ਪੰਜਾਬ ਸਰਕਾਰ ਨੇ ਤਨਖਾਹ ਅਨਾਮਲੀਆਂ ਦੂਰ ਕਰਨ ਲਈ ਕਮੇਟੀ ਬਣਾਈ


**ਚੰਡੀਗੜ੍ਹ, 30 August 2024( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਤਨਖਾਹਾਂ ਵਿੱਚ ਹੋ ਰਹੀਆਂ ਅਨਾਮਲੀਆਂ ਨੂੰ ਦੂਰ ਕਰਨ ਲਈ ਇੱਕ ਕਮੇਟੀ ਬਣਾਈ ਹੈ। ਇਸ ਕਮੇਟੀ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਅਨਾਮਲੀ ਸਾਖਾ ਵੀ ਬਣਾਈ ਗਈ ਹੈ।



ਕਮੇਟੀ ਵੱਲੋਂ ਸੋਧੇ ਤਨਖਾਹ ਢਾਂਚੇ ਵਿੱਚੋਂ ਤਰੁੱਟੀਆਂ ਦੂਰ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਰਮਚਾਰੀ ਸੰਗਠਨਾਂ ਦੀਆਂ ਪ੍ਰਤੀਬੇਨਤੀਆਂ ਤੇ ਵਿਚਾਰ ਕੀਤਾ ਜਾਵੇਗਾ। ਇਸਦੇ ਲਈ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਵਿਭਾਗ ਦੇ ਮੁਖੀਆਂ ਨੂੰ ਵੀ ਕਮੇਟੀ ਦੇ ਮੈਂਬਰਾਂ ਵਜੋਂ ਨਾਮਜ਼ਦ ਕੀਤਾ ਜਾਵੇਗਾ।

LECTURER SENIORITY 2024: ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਲੈਕਚਰਾਰ ਸੀਨੀਆਰਤਾ ਬਣਾਉਣ ਸਬੰਧੀ, ਸਕੂਲਾਂ ਨੂੰ ਹਦਾਇਤਾਂ


ਸਮੱਗਰਾ ਸਿੱਖਿਆ ਅਭਿਆਨ ਅਧੀਨ ਸਾਲ 2024-25 ਲਈ ਰਾਸ਼ੀ ਐਲੋਕੇਟ


ਤਨਖਾਹ ਢਾਂਚੇ ਵਿੱਚ ਤਰੁੱਟੀਆਂ ਦਾ ਪਤਾ ਲਗਾਉਣ ਲਈ ਵੱਖ-ਵੱਖ ਕੈਟੇਗਰੀਆਂ ਦੇ ਕਰਮਚਾਰੀਆਂ ਦੇ ਤਨਖਾਹ ਸਕੇਲਾਂ ਸਬੰਧੀ ਡਾਟਾ ਇਕੱਠਾ ਕਰਨ ਅਤੇ ਪ੍ਰਸੈਸ ਕਰਨ ਲਈ ਇੱਕ ਪ੍ਰੋਫਾਰਮ ਤਿਆਰ ਕੀਤਾ ਗਿਆ ਹੈ। ਆਪ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਪ੍ਰੋਫਾਰਮੇ ਵਿੱਚ ਲੋੜੀਂਦੀ ਸੂਚਨਾ ਚਾਰ ਹਫਤਿਆਂ ਦੇ ਅੰਦਰ-ਅੰਦਰ ਸੁਪਰਡੰਟ ਅਨਾਮਲੀ ਸਾਖਾ ਕਮਰਾ ਨੰ. 11, 8ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਸੈਕਟਰ 1, ਚੰਡੀਗੜ੍ਹ ਨੂੰ ਭੇਜਣ ਦੀ ਮੇਹਰਬਾਨੀ ਕੀਤੀ ਜਾਵੇ। ਪ੍ਰੋਫਾਰਮੇ ਵਿੱਚ ਲੋੜੀਂਦੀ ਸੂਚਨਾ ਭਰ ਕੇ ਇਸਨੂੰ ਈਮੇਲ savanomalybranch@gmail.com 'ਤੇ ਵੀ ਭੇਜਿਆ ਜਾ ਸਕਦਾ ਹੈ।



ਸਬੰਧਤ ਵਿਭਾਗ ਦੇ ਵੱਖ ਵੱਖ ਕੈਟੇਗਰੀਆਂ ਦੇ ਕਰਮਚਾਰੀਆਂ ਵਲੋਂ ਤਨਖਾਹ ਤਰੁੱਟੀਆਂ ਸਬੰਧੀ ਦਿੱਤੀਆਂ ਪ੍ਰਤੀਬੇਨਤੀਆਂ ਤੇ ਲੋੜੀਂਦੀ ਵਿਚਾਰ ਨਿਰਧਾਰਤ ਪ੍ਰੋਫਾਰਮੇ ਵਿੱਚ ਸੂਚਨਾਂ ਪ੍ਰਾਪਤ ਹੋਣ ਉਪਰੰਤ ਹੀ ਕੀਤੀ ਜਾਵੇਗੀ।


ਇਸ ਸਬੰਧੀ ਹੋਰ ਜਾਣਕਾਰੀ ਲਈ ਤੁਸੀਂ ਸੁਪਰਡੰਟ ਅਨਾਮਲੀ ਸਾਖਾ, ਪੰਜਾਬ ਸਿਵਲ ਸਕੱਤਰੇਤ-1, ਸੈਕਟਰ 1, ਚੰਡੀਗੜ੍ਹ ਨਾਲ ਸੰਪਰਕ ਕਰ ਸਕਦੇ ਹੋ।


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends