DA/FULL PENSION/ LEAVE ENCASHMENT DEMANDS :ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

PUNJAB GOVT CONSTITUTES TWO SUB COMMITTEES TO REVIEW CRUCIAL ISSUES OF EMPLOYEES

Chandigarh, August 22 (Jobsoftoday) The Punjab Government has formed two Cabinet Sub-Committees, comprising of Cabinet Ministers Advocate Harpal Singh Cheema, Mr. Aman Arora and Mr. Kuldeep Singh Dhaliwal, tasked with reviewing crucial issues concerning with state government employees.



   The official spokesperson of the state government disclosed today that the Cabinet Sub-Committees will be reviewing various important matters pertaining to Dearness Allowance (DA) and arrears from 01-07-2021 to 31-03-2024, revised pay/pension, leave encashment from 01-01-2016 to 30-06-2021 and granting full pension by considering qualifying services of 25 years of employees, who were retired between 01-01-2006 to 30-11-2011. A notification regarding this has been issued by the state government.

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ  ਗਠਨ

ਚੰਡੀਗੜ੍ਹ, 22 ਅਗਸਤ ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ  ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ।  ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

KHEDAN WATAN PUNJAB DIYAN 2024 : OFFICIAL WEBSITE, LINK FOR REGISTRATION, IMPORTANT DATES // PUNJAB KHED MELA 2024

29-8-2024 [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਐਡੀਸ਼ਨ ਦੇ ਉਦਘਾਟਨ ਦੌਰਾਨ।  [Live] CM Bhagwant Mann during i...

RECENT UPDATES

Trends