HOLIDAY ALERT : ਮੰਗਲਵਾਰ ਨੂੰ 2 ਜ਼ਿਲਿਆਂ ਵਿਚ ਛੁੱਟੀ ਘੋਸ਼ਿਤ

HOLIDAY ALERT : ਮੰਗਲਵਾਰ ਨੂੰ 2 ਜ਼ਿਲਿਆਂ ਵਿਚ ਛੁੱਟੀ ਘੋਸ਼ਿਤ 

ਬਰਨਾਲਾ, 19 ਅਗਸਤ 2024 ( ਜਾਬਸ ਆਫ ਟੁਡੇ) ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫਤਰਾਂ, ਬੈਂਕਾਂ ਅਤੇ ਵਿਦਿਅਕ ਅਦਾਰਿਆਂ ਵਿੱਚ 20 ਅਗਸਤ 2024 ਨੂੰ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

follow this link to join WhatsApp


ਇਹ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਤਹਿਤ ਘੋਸ਼ਿਤ ਕੀਤੀ ਗਈ ਹੈ। ਹਾਲਾਂਕਿ, ਇਹ ਛੁੱਟੀ ਉਨ੍ਹਾਂ ਵਿਦਿਅਕ ਅਦਾਰਿਆਂ 'ਤੇ ਲਾਗੂ ਨਹੀਂ ਹੋਵੇਗੀ ਜਿੱਥੇ ਕਿਸੇ ਵੀ ਤਰ੍ਹਾਂ ਦੀ ਪ੍ਰੀਖਿਆ ਚੱਲ ਰਹੀ ਹੈ।

ਇਹ ਹੁਕਮ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਜਾਰੀ ਕੀਤਾ ਗਿਆ ਹੈ ਅਤੇ ਇਸ ਦੀ ਕਾਪੀ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਚੁੱਕੀ ਹੈ।


ਸੰਗਰੂਰ, 19 ਅਗਸਤ 2024 ( ਜਾਬਸ ਆਫ ਟੁਡੇ) ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਵਿੱਚ 20 ਅਗਸਤ, 2024 ਨੂੰ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਦੇ ਮੌਕੇ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

PSSSB GROUP C RECRUITMENT 2024:584 ਅਸਾਮੀਆਂ ਤੇ ਭਰਤੀ, ਨੋਟੀਫਿਕੇਸ਼ਨ ਜਾਰੀ


Mid day meal calculator for Upper Primary School Click here 
Mid day meal calculator for Primary School Click here 


💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends