HOLIDAY ALERT: ਮੰਗਲਵਾਰ ਨੂੰ ਛੁੱਟੀ ਦਾ ਐਲਾਨ

HOLIDAY ALERT: ਇਸ ਜ਼ਿਲੇ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ 

ਸੰਗ, 18 ਅਗਸਤ 2024( ਜਾਬਸ ਆਫ ਟੁਡੇ) 

ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ, ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਵਿੱਚ 20 ਅਗਸਤ, 2024 ਨੂੰ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਦੇ ਮੌਕੇ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 



ਇਹ ਹੁਕਮ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ ਕੀਤਾ ਗਿਆ ਹੈ।ਮਿਤੀ: 20-08-2024 ਨੂੰ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਇਸ ਲਈ ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 


ਇਸ ਛੁੱਟੀ ਕਾਰਨ ਸੰਗਰੂਰ ‌ਜ਼ਿਲ੍ਹੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਕੂਲ, ਕਾਲਜ ਅਤੇ ਹੋਰ ਸੰਸਥਾਵਾਂ ਵਿੱਚ ਵੀ ਛੁੱਟੀ ਰਹੇਗੀ। 


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends