HOLIDAY ON 16TH AUGUST 2024 : ਵੱਖ ਵੱਖ ਜ਼ਿਲ੍ਹਿਆਂ ਵਿੱਚ 16 ਅਗਸਤ ਦੀ ਛੁੱਟੀ

HOLIDAY ON 16TH AUGUST 2024 in Punjab: 16 ਅਗਸਤ ਦੀ ਛੁੱਟੀ ਸਬੰਧੀ ਅਪਡੇਟ 

ਚੰਡੀਗੜ੍ਹ, 15 ਅਗਸਤ 2024 

ਪੂਰਾ ਦੇਸ਼ ਅੱਜ 78 ਵਾਂ ਆਜ਼ਾਦੀ ਦਿਵਸ ਮਨਾ  ਰਿਹਾ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਜਲੰਧਰ ਵਿਖੇ  ਕੌਮੀ ਝੰਡਾ ਲਹਿਰਾਇਆ । ਸਿੱਖਿਆ ਮੰਤਰੀ ਨੇ ਐਸ ਏ ਐਸ ਨਗਰ ਵਿਖੇ  ਤਿਰੰਗਾ ਝੰਡਾ ਲਹਿਰਾਇਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਠਿੰਡਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ।

 ਇਸੇ ਤਰਾਂ ਵੱਖ ਵੱਖ ਜ਼ਿਲ੍ਹਿਆਂ ਵਿਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਅਧਿਕਾਰੀਆਂ ਵੱਲੋਂ ਕੌਮੀ ਝੰਡਾ ਲਹਿਰਾਇਆ।‌ ਇਹਨਾਂ ਸਮਾਗਮਾਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਵੱਲੋਂ ਕਈ ਦਿਨ ਲਗਾਤਾਰ ਪ੍ਰੈਕਟਿਸ ਕੀਤੀ ਜਾਂਦੀ ਹੈ, ਅਤੇ ਸੂਬਾ ਸਰਕਾਰਾਂ, ਕੈਬਨਿਟ ਮੰਤਰੀ, ਡਿਪਟੀ ਕਮਿਸ਼ਨਰਾਂ ਵੱਲੋਂ 15 ਅਗਸਤ ਦੀ ਛੁੱਟੀ ਦੇ ਇਵਜ ਵਿੱਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।

GET ALL UPDATES: JOIN WHATSAPP CHANNEL 

Holiday on 16th August 2024 in Punjab 

 ਹਰੇਕ ਜ਼ਿਲ੍ਹੇ ਵਿੱਚ ਛੁੱਟੀ ਦੇ ਐਲਾਨ ਸਬੰਧੀ ਸੂਚਨਾ ਇਸ ਪੇਜ ਤੇ ਅਪਡੇਟ ਕੀਤੀ ਜਾਵੇਗੀ ‌।


16TH AUGUST HOLIDAY ROPAR ( ROOP NAGAR)

ਜ਼ਿਲ੍ਹਾ ਪੱਧਰੀ  ਪ੍ਰੋਗਰਾਮ ਵਿੱਚ ਜੈ ਕਿਸ਼ਨ ਰੈਡੀ ਵੱਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਪ੍ਰੋਗਰਾਮ ਦੀ ਸਮਾਪਤੀ ਉਪਰੰਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਦੇਖੋ ਵੀਡੀਓ 






HOLIDAY ON 16TH AUGUST 2024 PATIALA 

ਵਿੱਤ ਮੰਤਰੀ ਨੇ 16 ਅਗਸਤ ਦਿਨ ਸ਼ੁੱਕਰਵਾਰ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। 

HOLIDAY ON 16TH AUGUST 2024 LUDHIANA 

ਲੁਧਿਆਣਾ ਵਿਖੇ 78ਵੇਂ ਆਜ਼ਾਦੀ ਦਿਵਸ ਮੌਕੇ ਅੱਜ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਝੰਡਾ ਲਹਿਰਾਇਆ। ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਮੁੱਖ ਮਹਿਮਾਨ ਕੈਬਿਨੈਟ ਮੰਤਰੀ ਬਲਕਾਰ ਸਿੰਘ ਵੱਲੋਂ ਇਸ ਮੌਕੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਉਹਨਾਂ ਨੇ ਕਿਹਾ ਕਿ ਜਿਨਾਂ ਸਕੂਲਾਂ ਨੇ ਆਜ਼ਾਦੀ ਦਿਹਾੜੇ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ ਉਹਨਾਂ ਨੂੰ ਛੁੱਟੀ ਹੋਵੇਗੀ।



HOLIDAY ON 16TH AUGUST 2024 Amritsar 

ਕੈਬਨਿਟ ਮੰਤਰੀ ਗੁਰਮੀਤ ਸਿੰਘ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚੇ ਪੇਸ਼ਕਾਰੀਆਂ ਦੇਣਗੇ।

HOLIDAY ON 16TH AUGUST 2024 FAZILKA 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਸਕੂਲਾਂ, ਕਾਲਜਾਂ, ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ ਵਿੱਚ ਝੰਡਾ ਲਹਿਰਾਇਆ ਗਿਆ। ਮੁੱਖ ਮਹਿਮਾਨ ਅਮਨ ਅਰੋੜਾ  ਵੱਲੋ  ਜ਼ਿਲ੍ਹਾ ਫਾਜ਼ਿਲਕਾ ਦੇ ਸਕੂਲਾਂ ਨੂੰ ਛੁੱਟੀ ਦਾ ਐਲਾਨ ਕੀਤਾ ਹੈ। 

ਕਪੂਰਥਲਾ ਵਿਖੇ ਵਿਦਿਆਰਥੀ ਰਿਹਰਸਲ ਦੌਰਾਨ 

*ਜ਼ਿਲਾ ਤਰਨ ਤਾਰਨ ਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

HOLIDAY IN JALANDHAR ON 16TH AUGUST 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਇਆ ਮੁੱਖ ਮੰਤਰੀ ਨੇ ਇਸ ਮੌਕੇ ਜਿਲ੍ਾ ਜਲੰਧਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

Holiday in Gurdaspur on 16th August 2024

ਗੁਰਦਾਸਪੁਰ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ।

Holiday in Abohar on 16 August 2024

 ਐਸਡੀਐਮ  ਵਲੋਂ ਅਜਾਦੀ ਦਿਵਸ ਤੇ  ਅਬੋਹਰ ਤਹਿਸੀਲ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਐਸਡੀਐਮ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਕਤੀ ਦੇ ਪ੍ਰੋਗਰਾਮ ਪੇਸ਼ ਕੀਤੇ।

HOLIDAY IN DISTRICT FEROZEPUR ON 16 AUGUST 2024 :

ਫਿਰੋਜ਼ਪੁਰ ਜ਼ਿਲੇ ਵਿਚ ਛੁੱਟੀ ਦਾ ਐਲਾਨ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ  ਵੱਲੋਂ ਕੀਤਾ ਗਿਆ।

16TH AUGUST HOLIDAY ANNOUNCED IN MOGA:  



16 AUGUST HOLIDAY IN MANSA

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰੇ ਵੱਲੋਂ ਮਾਨਸਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ ਇਸ ਉਪਰੰਤ ਉਹਨਾਂ ਨੇ ਮਾਨਸਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ  ਹੈ।

16 AUGUST HOLIDAY IN SAS NAGAR ( MOHALI)

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ ਗਏ ।‌ਪ੍ਰੋਗਰਾਮ ਦੀ ਸਮਾਪਤੀ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।। 

16 AUGUST HOLIDAY PATHANKOT, BARNALA, MUKTSAR :

ਜਿਲਾ ਬਰਨਾਲਾ ਵਿਖੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਮੁੱਖ ਮਹਿਮਾਨ ਕੈਬਿਨੈਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਕੀਤਾ ਗਿਆ ਹੈ। 

ਜਿਲਾ ਮੁਕਤਸਰ ਅਤੇ ਪਠਾਨਕੋਟ ਵਿੱਚ ਵੀ ਡਿਪਟੀ ਕਮਿਸ਼ਨਰਾਂ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

16 AUGUST HOLIDAY IN KAPURTHALA 

ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਜ਼ਿਲ੍ਹ ਪੱਧਰੀ ਪ੍ਰੋਗਰਾਮ ਦੌਰਾਨ ਤਿਰੰਗਾ ਝੰਡਾ ਲਹਿਰਾਇਆ ਗਿਆ। ਸਮਾਰੋਹ ਦੀ ਸਮਾਪਤੀ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ 

16 AUGUST HOLIDAY IN BATHINDA 


ਜਿਲ੍ਹਾ ਪੱਧਰ, ਤਹਿਸੀਲ ਪੱਧਰ ਜਾਂ ਸਕੂਲ ਪੱਧਰ ਤੇ ਜਿੰਨਾ ਸਕੂਲਾਂ ਵੱਲੋਂ ਭਾਗ ਲਿਆ ਗਿਆ ਜਾਂ ਮਨਾਇਆ ਗਿਆ, ਉਹਨਾਂ ਨੂੰ ਜਿਲਾ ਪ੍ਰਸ਼ਾਸਨ ਬਠਿੰਡਾ ਵੱਲੋਂ ਕੱਲ 16 ਅਗਸਤ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ ।




Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

KHEDAN WATAN PUNJAB DIYAN 2024 : OFFICIAL WEBSITE, LINK FOR REGISTRATION, IMPORTANT DATES // PUNJAB KHED MELA 2024

29-8-2024 [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਐਡੀਸ਼ਨ ਦੇ ਉਦਘਾਟਨ ਦੌਰਾਨ।  [Live] CM Bhagwant Mann during i...

RECENT UPDATES

Trends