MOGA KHEDAN WATAN PUNJAB DIYAN 2024:ਖੇਡਾਂ ਵਤਨ ਪੰਜਾਬ ਦੀਆਂ-2024: ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਦਾ ਸ਼ਡਿਊਲ ਜਾਰੀ

 MOGA KHEDAN WATAN PUNJAB DIYAN 2024:ਖੇਡਾਂ ਵਤਨ ਪੰਜਾਬ ਦੀਆਂ-2024: ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਦਾ ਸ਼ਡਿਊਲ ਜਾਰੀ 

ਖੇਡਾਂ ਵਤਨ ਪੰਜਾਬ ਦੀਆਂ-2024: ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਦਾ ਸ਼ਡਿਊਲ ਜਾਰੀ

ਮੋਗਾ, 27 ਅਗਸਤ 2024: ਖੇਡਾਂ ਵਤਨ ਪੰਜਾਬ ਦੀਆਂ-2024 ਦੇ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਖੇਡ ਅਫ਼ਸਰ, ਮੋਗਾ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਖੇਡਾਂ ਵੱਖ-ਵੱਖ ਬਲਾਕਾਂ ਵਿੱਚ 2 ਤੋਂ 11 ਸਤੰਬਰ 2024 ਤੱਕ ਕਰਵਾਈਆਂ ਜਾਣਗੀਆਂ।



KHEDAN WATAN PUNJAB DIYAN 2024 OFFICIAL WEBSITE , LINK FOR RESGISTRATION,
IMPORTANT DATES: ਖੇਡਾਂ ਵਤਨ ਪੰਜਾਬ ਦੀਆਂ ਰਜਿਸਟਰੇਸ਼ਨ ਸ਼ੁਰੂ


ਬਲਾਕ ਪੱਧਰੀ ਖੇਡਾਂ ਦਾ ਸ਼ਡਿਊਲ:

  • ਨਿਹਾਲ ਸਿੰਘ ਵਾਲਾ: 2 ਤੋਂ 4 ਸਤੰਬਰ 2024, ਅਕਾਲੀ ਕਰਤਾਰ ਸਿੰਘ ਖੇਡ ਸਟੇਡੀਅਮ, ਬਿਲਾਸਪੁਰ
  • ਬਾਘਾ ਪੁਰਾਣਾ: 5 ਤੋਂ 6 ਸਤੰਬਰ 2024, ਸਵ. ਜਸਪ੍ਰੀਤ ਸਿੰਘ ਜੱਸੀ ਖੇਡ ਗਰਾਉਂਡ, ਸਮਾਲਸਰ
  • ਧਰਮਕੋਟ: 7 ਤੋਂ 8 ਸਤੰਬਰ 2024, ਸ਼ਹੀਦ ਜੈਮਲ ਸਿੰਘ ਸ.ਸ.ਸਕੂਲ, ਪਿੰਡ ਗਲੋਟੀ
  • ਮੋਗਾ-1 ਅਤੇ ਮੋਗਾ-2: 9 ਤੋਂ 11 ਸਤੰਬਰ 2024, ਗੋਧੇਵਾਲਾ ਇੰਨਡੋਰ ਸਟੇਡੀਅਮ ਅਤੇ ਗੁਰੂ ਨਾਨਕ ਕਾਲਜ, ਮੋਗਾ

ਨੋਟ: ਪ੍ਰਬੰਧਕੀ ਕਾਰਨਾਂ ਕਰਕੇ ਬਲਾਕ ਪੱਧਰੀ ਖੇਡਾਂ ਦੇ ਵੈਨਿਊ ਅਤੇ ਮਿਤੀਆਂ ਨੂੰ ਭਵਿੱਖ ਵਿੱਚ ਬਦਲਿਆ ਜਾ ਸਕਦਾ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ(ਸ) ਮੋਗਾ ਵੱਲੋਂ ਸਬੰਧਤ ਸਕੂਲ ਮੁੱਖੀਆਂ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends