PSEB 10TH COMPARTMENT RESULT OUT: ਦਸਵੀਂ ਕੰਪਾਰਟਮੈਂਟ ਦਾ ਨਤੀਜਾ ਘੋਸ਼ਿਤ ਇੱਥੇ ਕਰੋ ਚੈੱਕ

 PSEB 10TH COMPARTMENT RESULT OUT: ਦਸਵੀਂ ਕੰਪਾਰਟਮੈਂਟ ਦਾ ਨਤੀਜਾ ਘੋਸ਼ਿਤ ਇੱਥੇ ਕਰੋ ਚੈੱਕ 

14 ਅਗਸਤ 2024


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਕੰਪਾਰਟਮੈਂਟ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਜਿਨਾਂ ਵਿਦਿਆਰਥੀਆਂ ਨੇ ਕੰਪਾਰਟਮੈਂਟ ਦੀ ਪ੍ਰੀਖਿਆ ਦਿੱਤੀ ਹੈ ਉਹ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਆਪਣੇ ਰੋਲ ਨੰਬਰ ਰਾਹੀਂ ਨਤੀਜਾ ਚੈੱਕ ਕਰ ਸਕਦੇ ਹਨ। ਨਤੀਜਾ ਡਾਊਨਲੋਡ ਕਰਨ ਲਈ ਇਸ ਲਿੰਕ ਤੇ ਕਲਿੱਕ ਕਰੋ ।‌



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends