PSEB REGISTRATION/ CONTINUATION REVISED SCHEDULE: ਨੌਵੀਂ ਤੌ ਬਾਰਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ/ ਕੰਟੀਨਿਊਸ਼ਨ ਲਈ ਰਿਵਾਇਜਡ ਸ਼ਡਿਊਲ ਜਾਰੀ

ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2024-25 ਲਈ ਰਜਿਸਟ੍ਰੇਸ਼ਨ/ ਕੰਟਿਨਿਉਸ਼ਨ ਦਾ ਰਿਵਾਇਜਡ ਸ਼ਡਿਊਲ ਕੀਤਾ ਜਾਰੀ 

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2024-25 ਲਈ ਨੌਵੀਂ, ਗਿਆਰਵੀਂ ਅਤੇ ਦਸਵੀਂ, ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ/ ਕੰਟੀਨਿਊਸ਼ਨ ਕਰਨ ਸਬੰਧੀ ਮਿਤੀ 25-06-2024 ਰਾਹੀਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਦੀ ਲਗਾਤਾਰਤਾ ਵਿੱਚ ਹੇਠ ਲਿਖੇ ਅਨੁਸਾਰ ਵਾਧਾ ਕਰ ਦਿੱਤਾ ਹੈ।

ਰਜਿਸਟ੍ਰੇਸ਼ਨ / ਕੰਟੀਨਿਊਸ਼ਨ ਦੀਆਂ ਮਿਤੀਆਂ ਦਾ ਰਿਵਾਈਜ਼ਡ ਸ਼ਡਿਊਲ:



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends