PUNJAB EDUCATIONAL ( TEACHING CADRE ) GROUP C RULES : ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ ਸੀ ਸੇਵਾ ਨਿਯਮਾਂ ਵਿੱਚ ਸੋਧ, ਨੋਟੀਫਿਕੇਸ਼ਨ ਜਾਰੀ

 PUNJAB EDUCATIONAL ( TEACHING CADRE ) GROUP C RULES : ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ ਸੀ ਸੇਵਾ ਨਿਯਮਾਂ ਵਿੱਚ ਸੋਧ, ਨੋਟੀਫਿਕੇਸ਼ਨ ਜਾਰੀ 


ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ ਸੀ ਸੇਵਾ ਨਿਯਮ 2018 ਅਤੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਬਾਰਡਰ ਏਰੀਆ ਗਰੁੱਪ ਸੀ ਸੇਵਾ ਨਿਯਮ 2018 ਵਿੱਚ ਸੋਧਾਂ ਲਈ ਨੋਟੀਫਿਕੇਸ਼ਨ ਜਾਰੀ 

ਪੰਜਾਬ ਸਰਕਾਰ ਨੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਗਰੁੱਪ ਸੀ ਸੇਵਾ ਨਿਯਮ 2018 ਅਤੇ ਪੰਜਾਬ ਐਜੂਕੇਸ਼ਨਲ (ਟੀਚਿੰਗ ਕਾਡਰ) ਬਾਰਡਰ ਏਰੀਆ ਗਰੁੱਪ ਸੀ ਸੇਵਾ ਨਿਯਮ 2018 ਵਿੱਚ ਸੋਧਾਂ ਨੂੰ 14 ਅਗਸਤ ਨੂੰ ਹੋਈ ਕੈਬਿਨੇਟ ਵਿੱਚ ਮਨਜ਼ੂਰ ਕਰ ਲਿਆ ਸੀ। 


ਇਸ ਸੋਧ ਮੁਤਾਬਕ ਮਾਸਟਰ/ਮਿਸਟ੍ਰੈੱਸ ਕਾਡਰ ਦੀਆਂ ਅਸਾਮੀਆਂ ਵਿੱਚ 20 ਫੀਸਦੀ ਤਰੱਕੀ ਕੋਟੇ ਨੂੰ ਈ.ਟੀ.ਟੀ./ਜੇ.ਬੀ.ਟੀ., ਐਚ.ਟੀ. ਤੇ ਸੀ.ਐਚ.ਟੀ. ਕਾਡਰ ਵਿੱਚ ਕ੍ਰਮਵਾਰ 15:4:1 ਦੇ ਅਨੁਪਾਤ ਵਿੱਚ ਵੰਡਿਆ ਜਾਵੇਗਾ। ਇਸ ਨਾਲ ਵਿਭਾਗ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਘਟੇਗੀ ਅਤੇ ਈ.ਟੀ.ਟੀ./ਜੇ.ਬੀ.ਟੀ., ਐਚ.ਟੀ. ਤੇ ਸੀ.ਐਚ.ਟੀ. ਕਾਡਰ ਵਿੱਚ ਤਰੱਕੀਆਂ ਦਾ ਰਾਹ ਖੁੱਲ੍ਹੇਗਾ।( ਜਾਬਸ ਆਫ ਟੁਡੇ) 

ਪੰਜਾਬ ਸਰਕਾਰ ਵੱਲੋਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। 




💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends