TRANSFER UPDATE: ਪੰਜਾਬ ਸਰਕਾਰ ਵੱਲੋਂ ਬਦਲੀਆਂ ਸਬੰਧੀ ਅਹਿਮ ਫੈਸਲਾ

TRANSFER UPDATE: ਪੰਜਾਬ ਸਰਕਾਰ ਵੱਲੋਂ ਬਦਲੀਆਂ ਸਬੰਧੀ ਅਹਿਮ ਫੈਸਲਾ 

ਚੰਡੀਗੜ੍ਹ, 19 ਅਗਸਤ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਦੇ ਸਮੇਂ ਵਿੱਚ ਵਾਧਾ ਕਰ ਦਿੱਤਾ ਹੈ।ਪਹਿਲਾਂ ਇਹ ਸਮਾਂ 15 ਜੁਲਾਈ ਤੋਂ 15 ਅਗਸਤ ਤੱਕ ਰੱਖਿਆ ਗਿਆ ਸੀ, ਪਰ ਹੁਣ ਇਸਨੂੰ ਵਧਾ ਕੇ 31 ਅਗਸਤ ਤੱਕ ਕਰ ਦਿੱਤਾ ਗਿਆ ਹੈ।( ਜਾਬਸ ਆਫ ਟੁਡੇ)

Follow this link to join WhatsApp group



ਇਸ ਤੋਂ ਬਾਅਦ ਆਮ ਬਦਲੀਆਂ ਤੇ ਪੂਰੀ ਪਾਬੰਦੀ ਹੋਵੇਗੀ ਅਤੇ ਬਾਅਦ ਵਿੱਚ ਹੋਣ ਵਾਲੀਆਂ ਬਦਲੀਆਂ/ਤੈਨਾਤੀਆਂ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫਰ ਨੀਤੀ ਮੁਤਾਬਕ ਹੀ ਕੀਤੀਆਂ ਜਾ ਸਕਣਗੀਆਂ।

ਇਹ ਪੱਤਰ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਗਿਆ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends