23 ਸਤੰਬਰ ਨੂੰ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ

 **ਫਰੀਦਕੋਟ ਜ਼ਿਲ੍ਹੇ 'ਚ 23 ਸਤੰਬਰ ਨੂੰ ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਮੌਕੇ ਛੁੱਟੀ ਦਾ ਐਲਾਨ**

ਫਰੀਦਕੋਟ, 20 ਸਤੰਬਰ 2024( ਜਾਬਸ ਆਫ ਟੁਡੇ) : ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਮੌਕੇ ਤੇ 23 ਸਤੰਬਰ 2024 ਨੂੰ ਫਰੀਦਕੋਟ ਜ਼ਿਲ੍ਹੇ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਵਨੀਤ ਕੁਮਾਰ, ਆਈ.ਏ.ਐਸ. ਵਲੋਂ ਦਿੱਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰ ਅਤੇ ਵਿਦਿਆਕ ਸੰਸਥਾਵਾਂ ਬੰਦ ਰਹਿਣਗੀਆਂ। ਛੁੱਟੀ ਸਿਰਫ਼ ਫਰੀਦਕੋਟ ਜ਼ਿਲ੍ਹੇ ਵਿੱਚ ਹੀ ਮਾਨਯੋਗ ਹੋਵੇਗੀ। 



 23 ਸਤੰਬਰ ਨੂੰ ਮਨਾਇਆ ਜਾਣ ਵਾਲਾ ਬਾਬਾ ਸ਼ੇਖ ਫ਼ਰੀਦ ਦਾ ਆਗਮਨ ਪੁਰਬ ਸਥਾਨਕ ਲੋਕਾਂ ਲਈ ਇੱਕ ਮਹੱਤਵਪੂਰਨ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੈ, ਜਿਸ ਕਰਕੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੁੱਟੀ ਦਾ ਫੈਸਲਾ ਕੀਤਾ ਗਿਆ ਹੈ



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends