ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ
ਚੰਡੀਗੜ੍ਹ, 29 ਸਤੰਬਰ 2024 ( ਜਾਬਸ ਆਫ ਟੁਡੇ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਲਦੀ ਹੀ ਉਹ ਆਪਣੇ ਘਰ ਵਾਪਸ ਪਰਤਣਗੇ।
ਇਸ ਤੋਂ ਪਹਿਲਾਂ ਅੱਜ ਸਵੇਰ ਤੋਂ ਹੀ ਉਨ੍ਹਾਂ ਨੂੰ ਮਿਲਣ ਲਈ ਵਿਧਾਇਕ ਅਤੇ ਮੰਤਰੀ ਪਹੁੰਚ ਰਹੇ ਹਨ। ਹੁਣ ਉਨ੍ਹਾਂ ਨੂੰ ਮਿਲਣ ਲਈ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਹੁੰਚੇ ਹਨ। ਜਦਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਉਹ ਕਰੀਬ ਇੱਕ ਘੰਟਾ ਹਸਪਤਾਲ ਵਿੱਚ ਰਹੇ।
SCERT 5TH BOARD EXAM 2024-25: ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਲਈ ਐਸੀਈਆਰਟੀ ਵੱਲੋਂ ਤਿਆਰੀਆਂ ਸ਼ੁਰੂ, ਗਾਈਡਲਾਈਨਜ਼ ਜਾਰੀ
PSEB SCHOOL TIME UPDATE: ਪੰਜਾਬ ਦੇ ਸਕੂਲਾਂ ਦਾ ਬਦਲੇਗਾ ਸਮਾਂ
ਗੋਰਤਲਬ ਹੈ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦਾਖਲ ਸਨ। ਉਹਨਾਂ ਦੇ ਬਰਡ ਟੈਸਟ ਰਿਪੋਰਟ ਵਿੱਚ ਲੈਪਟੋ ਸਪਾਇਰੋਸਿਸ ਪਾਏ ਜਾਣ ਤੇ ਉਹਨਾਂ ਨੂੰ ਐਂਟ੍ਰੀ ਵਾਇਯੋਟਿਕਸ ਤੇ ਰੱਖਿਆ ਗਿਆ ਸੀ ।