ਪਾਲਿਸੀ ਤਹਿਤ ਰੈਗੂਲਰ ਅਧਿਆਪਕਾਂ ਦੀਆਂ ਤਨਖਾਹ ਵਿੱਚ ਵਾਧਾ ਕਰਨ ਲਈ ਹਦਾਇਤਾਂ ਜਾਰੀ

 ਅਧਿਆਪਕਾਂ ਦੀਆਂ ਤਨਖਾਹ ਵਿੱਚ ਵਾਧਾ ਕਰਨ ਲਈ ਹਦਾਇਤਾਂ ਜਾਰੀ

ਚੰਡੀਗੜ੍ਹ, 4 ਸਤੰਬਰ 2024: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਧਿਆਪਕਾਂ ਨੂੰ ਤਨਖਾਹ ਵਿੱਚ ਵਾਧਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਵਾਧਾ ਸਰਕਾਰ ਦੀਆਂ ਨੀਤੀਆਂ ਅਨੁਸਾਰ ਕੀਤਾ ਜਾਵੇਗਾ। 



ਸਰਕਾਰ ਨੇ 7 ਅਕਤੂਬਰ 2022 ਨੂੰ ਜਾਰੀ ਕੀਤੇ ਪੱਤਰ ਵਿੱਚ ਕਿਹਾ ਸੀ ਕਿ ਰੈਗੂਲਰ ਹੋਏ ਅਧਿਆਪਕਾਂ ਨੂੰ ਤਨਖਾਹ ਵਿੱਚ 5% ਦਾ ਸਾਲਾਨਾ ਵਾਧਾ ਦਿੱਤਾ ਜਾਵੇਗਾ। ਇਸ ਹਦਾਇਤ ਅਨੁਸਾਰ, ਬੋਰਡ ਨੇ ਸਾਰੇ ਜ਼ਿਲਿਆਂ ਨੂੰ ਇਹ ਵਾਧਾ ਕਰਨ ਲਈ ਕਿਹਾ ਹੈ।



Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends