PANCHAYAT ELECTION 2024: ਪੰਚਾਇਤੀ ਰਾਜ ਸੋਧ ਬਿੱਲ 2024 ਵਿਧਾਨ ਸਭਾ ਵਿੱਚ ਪਾਸ ,ਪੰਚਾਇਤੀ ਚੋਣਾਂ ਜਲਦੀ- ਮੁੱਖ ਮੰਤਰੀ

PANCHAYAT ELECTION 2024: ਪੰਚਾਇਤੀ ਰਾਜ ਸੋਧ ਬਿੱਲ 2024 ਵਿਧਾਨ ਸਭਾ ਵਿੱਚ ਪਾਸ ,ਪੰਚਾਇਤੀ ਚੋਣਾਂ ਜਲਦੀ- ਮੁੱਖ ਮੰਤਰੀ 

ਚੰਡੀਗੜ੍ਹ, 4 ਸਤੰਬਰ 2024 ( ਜਾਬਸ ਆਫ ਟੁਡੇ) ਪੰਜਾਬ ਵਿੱਚ ਪੰਚਾਇਤੀ ਚੋਣਾਂ ਜਲਦੀ ਹੀ ਕਰਵਾਈਆਂ ਜਾਣਗੀਆਂ ਇਸਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ,"ਵਿਧਾਨ ਸਭਾ ਵਿੱਚ ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਸਰਬ-ਸੰਮਤੀ ਨਾਲ ਪਾਸ ਹੋਇਆ...ਸੂਬੇ 'ਚ ਪੰਚਾਇਤੀ ਚੋਣਾਂ ਜਲਦ ਹੀ ਕਰਵਾਈਆਂ ਜਾਣਗੀਆਂ...ਪਿੰਡਾਂ 'ਚ ਧੜੇ-ਬਾਜ਼ੀ ਕਰਕੇ ਪੈਦਾ ਹੋਏ ਮਸਲਿਆਂ ਨੂੰ ਖ਼ਤਮ ਕਰਨ ਲਈ ਇਹ ਫ਼ੈਸਲਾ ਲਿਆ ਗਿਆ ਹੈ ਕਿ ਪੰਚਾਇਤੀ ਚੋਣਾਂ ਕਿਸੇ ਰਾਜਨੀਤਕ ਦਲ ਦੇ ਚੋਣ ਨਿਸ਼ਾਨ 'ਤੇ ਨਹੀਂ ਬਲਕਿ ਸਥਾਨਕ ਚੋਣ ਨਿਸ਼ਾਨ 'ਤੇ ਲੜੀਆਂ ਜਾਣਗੀਆਂ... ਤਾਂ ਜੋ ਪਿੰਡਾਂ 'ਚ ਏਕਤਾ ਤੇ ਭਾਈਚਾਰਾ ਬਣਿਆ ਰਹੇ...

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends