PRINCIPAL SUSPENDED:ਸਿੱਖਿਆ ਵਿਭਾਗ ਨੇ ਪ੍ਰਿੰਸੀਪਲ ਨੂੰ ਕੀਤਾ ਮੁਅੱਤਲ

ਸਿੱਖਿਆ ਵਿਭਾਗ ਨੇ ਪ੍ਰਿੰਸੀਪਲ ਨੂੰ ਕੀਤਾ ਮੁਅੱਤਲ 


**ਚੰਡੀਗੜ੍ਹ, 3 ਸਤੰਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਕੂਲ ਆਫ਼ ਐਮੀਨੈਂਸ, ਅਜਨਾਲਾ ਦੀ ਪ੍ਰਿੰਸੀਪਲ ਸ੍ਰੀਮਤੀ ਮੋਨੀਕਾ ਮਹਾਜਨ ਨੂੰ ਆਪਣੀ ਡਿਊਟੀ ਪ੍ਰਤੀ ਅਣਗਹਿਲੀ ਵਰਤਣ ਕਾਰਣ ਮੁਅੱਤਲ ਕਰ ਦਿੱਤਾ ਹੈ। ਇਹ ਮੁਅੱਤਲੀ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4(1) ਅਨੁਸਾਰ ਕੀਤੀ ਗਈ ਹੈ।




ਮੁਅੱਤਲੀ ਦੌਰਾਨ ਸ੍ਰੀਮਤੀ ਮਹਾਜਨ ਦਾ ਹੈੱਡ ਕੁਆਰਟਰ ਦਫ਼ਤਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਗੁਰਦਾਸਪੁਰ ਰਹੇਗਾ। ਉਨ੍ਹਾਂ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ।


ਇਹ ਹੁਕਮ ਸਿੱਖਿਆ ਮੰਤਰੀ ਜੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ ਅਤੇ ਤੁਰੰਤ ਲਾਗੂ ਹੋਣਗੇ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends