PROMOTION UPDATE: ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਤੋਂ ਬਾਅਦ ਸੂਚੀਆਂ ਅਪਡੇਟ ਕਰਨ ਦਾ ਹੁਕਮ

ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਤੋਂ ਬਾਅਦ ਸੂਚੀਆਂ ਅਪਡੇਟ ਕਰਨ ਦਾ ਹੁਕਮ


ਚੰਡੀਗੜ੍ਹ, 24 ਸਤੰਬਰ 2024 (ਜਾਬਸ ਆਫ ਟੁਡੇ)ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਤੋਂ ਬਾਅਦ ਉਨ੍ਹਾਂ ਦੀਆਂ ਵਿਸ਼ਾਵਾਰ ਸੂਚੀਆਂ ਨੂੰ ਅਪਡੇਟ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ਦੇ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨੇ ਇਸ ਸਬੰਧੀ ਇੱਕ ਮੀਮੋ ਜਾਰੀ ਕੀਤਾ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਈਟੀਟੀ ਤੋਂ ਐਚਟੀਜ ਅਤੇ ਐਚਟੀ ਤੋਂ ਸੀਐਚਟੀ ਦੀਆਂ ਪ੍ਰਮੋਸ਼ਨਾਂ ਤੋਂ ਬਾਅਦ ਜੇਕਰ ਉਨ੍ਹਾਂ ਦੇ ਵਿਸ਼ਾਵਾਰ ਸੂਚੀਆਂ ਵਿੱਚ ਬਦਲਾਅ ਆਇਆ ਹੈ। ਇਸ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਤੁਰੰਤ ਇਨ੍ਹਾਂ ਸੂਚੀਆਂ ਨੂੰ ਅਪਡੇਟ ਕਰਨ।



ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਜ਼ਿਲ੍ਹਾ ਸਿੱਖਿਆ ਅਫਸਰ ਇਸ ਹੁਕਮ ਦੀ ਪਾਲਣਾ ਨਹੀਂ ਕਰੇਗਾ ਤਾਂ ਉਸਦੀ ਜ਼ਿੰਮੇਵਾਰੀ ਹੋਵੇਗੀ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends