PSEB 10TH AND 12TH BOARD EXAM MARCH 2025 FEES SCHEDULE: ਪ੍ਰੀਖਿਆ ਫਾਰਮ ਅਤੇ ਫੀਸਾਂ ਦਾ ਸ਼ਡਿਊਲ ਜਾਰੀ

 PSEB 10TH AND 12TH BOARD EXAM MARCH  2025 FEES SCHEDULE: ਪ੍ਰੀਖਿਆ ਫਾਰਮ ਅਤੇ ਫੀਸਾਂ ਦਾ ਸ਼ਡਿਊਲ ਜਾਰੀ 

ਮੁਹਾਲੀ, 20 ਸਤੰਬਰ 2024 ( ਜਾਬਸ ਆਫ ਟੁਡੇ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਮਾਰਚ 2025 (ਰੈਗੂਲਰ) ਸਕੂਲਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਹੈ। ਇਹ ਸ਼ਡਿਊਲ ਸਬੰਧਤ ਸਕੂਲਾਂ ਦੀ ਲਾਗ-ਇਨ ਆਈਡੀ 'ਤੇ ਉਪਲਬਧ ਹੈ। 

Also Read 

ਕਿਸੇ ਵੀ ਅਣਗਹਿਲੀ ਲਈ ਸਕੂਲ ਮੁਖੀ ਹੋਣਗੇ ਜ਼ਿੰਮੇਦਾਰ


ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਅਣਗਹਿਲੀ ਕਰਨ ਵਾਲੇ ਸਕੂਲ ਮੁਖੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਜੇਕਰ ਉਹਨਾਂ ਨੇ ਸਮੇਂ ਸਿਰ ਸ਼ੈਡਿਊਲ ਅਨੁਸਾਰ ਕਾਰਵਾਈ ਨਹੀਂ ਕੀਤੀ। 



 ਸਰਕਾਰੀ ਸਕੂਲਾਂ ਦੇ ਕੇਸਾਂ 'ਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਵਿਨਿਯਮਾ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ/ਐਲੀਮੈਂਟਰੀ) ਨੂੰ ਲਿਖ ਕੇ ਭੇਜਿਆ ਜਾਵੇਗਾ। ਅਤੇ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਨਿਯਮਾ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। 




Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PUNJAB RATION DEPOT BHRTI 2024 District wise vacancies;ਪੇਂਡੂ ਅਤੇ ਸ਼ਹਿਰੀ ਸਸਤੇ ਰਾਸ਼ਨ ਦੇ ਡਿਪੂਆਂ ਦੀਆਂ ਅਸਾਮੀਆਂ ਤੇ ਭਰਤੀ, ਕਰੋ ਅਪਲਾਈ

PUNJAB PENDU RATION DEPOT BHARTI 2 024 : VILLAGE WISE VACANCY DETAILS 2024 ਪੇਂਡੂ ਅਤੇ ਸ਼ਹਿਰੀ ਸਸਤੇ ਰਾਸ਼ਨ ਦੇ ਡਿਪੂਆਂ ਦੀਆਂ ਅਸਾਮੀਆਂ ਤੇ ਭਰਤੀ, ਇਸ਼ਤਿ...

RECENT UPDATES

Trends