PSEB SCHOOL TIME UPDATE: ਪੰਜਾਬ ਦੇ ਸਕੂਲਾਂ ਦਾ ਬਦਲੇਗਾ ਸਮਾਂ



 

PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ  ਸਕੂਲਾਂ ਦਾ ਸਮਾਂ  ਪਹਿਲੀ ਅਕਤੂਬਰ ਤੋਂ ਬਦਲੇਗਾ।

ਉਸ ਸਮੇਂ ਦੇ ਸਿੱਖਿਆ ਸਕੱਤਰ  ਵੱਲੋਂ 30 ਮਾਰਚ 2020  ਨੂੰ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਹੇਠ ਲਿਖੇ ਅਨੁਸਾਰ  ਹੋਵੇਗਾ-


  1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ
1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ, ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਖੁੁੱਲਣਗੇ   ਅਤੇ  ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ  ਦਾ ਹੋਵੇਗਾ।


 1 ਅਕਤੂਬਰ ਤੋਂ 31 ਅਕਤੂਬਰ ਤੱਕ 

1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਖੁੁੱਲਣਗੇ
ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ  ਸਮਾਂ
 ਸਵੇਰੇ 8.30 ਵਜੇ ਤੋਂ 2.50 ਵਜੇ ਤੱਕ  ਹੋਵੇਗਾ।
LETTER REGARDING PSEB SCHOOL TIME DOWNLOAD HERE 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends