TEACHER TRANSFER: ਸਕੂਲ ਦੇ ਮਾਹੌਲ ਨੂੰ ਸੁਖਾਵਾਂ ਬਣਾਉਣ ਲਈ ਅਧਿਆਪਕ ਦੀ ਮੋਗੇ ਤੋਂ ਲੁਧਿਆਣਾ ਕੀਤੀ ਬਦਲੀ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਾ ਤਬਾਦਲਾ


ਚੰਡੀਗੜ੍ਹ, ਪੰਜਾਬ 20 ਸਤੰਬਰ 2024 ( ਜਾਬਸ ਆਫ ਟੁਡੇ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ  ਇੱਕ ਅਧਿਆਪਕ ਦਾ ਤਬਾਦਲਾ ਜ਼ਿਲ੍ਹਾ ਮੋਗਾ ਤੋਂ ਲੁਧਿਆਣਾ ਕੀਤਾ ਗਿਆ ਹੈ। 17 ਸਤੰਬਰ ਨੂੰ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੁਖਰਾਣਾ, ਜ਼ਿਲ੍ਹਾ ਮੋਗਾ ਦੇ  ਮਾਸਟਰ  ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੁਬਾਨਗੜ੍ਹ, ਜ਼ਿਲ੍ਹਾ ਲੁਧਿਆਣਾ ਵਿੱਚ ਤਬਾਦਲਾ ਕੀਤਾ ਹੈ।ਇਹ ਤਬਾਦਲਾ ਸਕੂਲ ਦੇ  ਵਾਤਾਵਰਣ ਵਿੱਚ ਸੁਧਾਰ ਲਿਆਉਣ ਅਤੇ ਜਨਤਕ ਹਿੱਤ ਵਿੱਚ ਕੀਤਾ ਗਿਆ ਹੈ।

SCHOOL/ BANK Holidays in the Month of October 2024




ਡਾਇਰੈਕਟਰ ਸਕੂਲ ਐਜੂਕੇਸ਼ਨ(ਸੈਕੰਡਰੀ) ਪੰਜਾਬ‌ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਖਰਾਣਾ, ਜਿਲ੍ਹਾ ਮੋਗਾ ਦੇ ਅਧਿਆਪਕ ਦੀ ਬਦਲੀ ਸਕੂਲ ਦੇ ਮਾਹੌਲ ਨੂੰ ਸੁਖਾਵਾਂ ਬਣਾਉਣ ਲਈ ਲੋਕ ਹਿੱਤ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਬਾਨਗੜ੍ਹ, ਜਿਲ੍ਹਾ ਲੁਧਿਆਣਾ ਵਿਖੇ ਕੀਤੀ ਗਈ ਹੈ

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends