HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ


ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਆਉਣ ਵਾਲੀ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।


ਇਹ ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰਦਿਆਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀ.ਕੇ. ਅਨੰਦ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਸਮੂਹ ਵਿਭਾਗਾਂ ਦੇ ਮੁੱਖੀਆਂ, ਡਵੀਜਨਾਂ ਦੇ ਕਮਿਸ਼ਨਰਜ, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ ਅਤੇ ਸਬ ਡਵੀਜਨਲ ਮੈਜਿਸਟ੍ਰੇਟ ਨੂੰ ਭੇਜੀ ਜਾ ਰਹੀ

 ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends