HOLIDAY TOMORROW: ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ 16 ਅਕਤੂਬਰ ਦੀ ਛੁੱਟੀ ਦਾ ਐਲਾਨ

 ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ 16 ਅਕਤੂਬਰ ਦੀ ਛੁੱਟੀ ਦਾ ਐਲਾਨ


ਮਾਲੇਰਕੋਟਲਾ 15 ਅਕਤੂਬਰ,( ਜਾਬਸ ਆਫ ਟੁਡੇ) 

ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।



ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪੰਚਾਇਤੀ ਚੋਣਾਂ-2024 ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ,ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਵਿੱਚ ਲੱਗੇ ਸਟਾਫ ਅਤੇ ਰਿਜਰਵ ਸਟਾਫ ਨੂੰ 16ਅਕਤੂਬਰ ਦਿਨ ਬੁਧਵਾਰ ਦੀ ਛੁੱਟੀ ਦਾ ਐਲਾਨ ਕੀਤਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends