ORDER BY TRANSPORT COMMISSIONER: ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਕਿਸੇ ਵੀ ਪ੍ਰਾਰਥੀ ਨੂੰ ਦਫਤਰ ਨਾ ਬੁਲਾਇਆ ਜਾਵੇ

 ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਕਿਸੇ ਵੀ ਪ੍ਰਾਰਥੀ ਨੂੰ ਦਫਤਰ ਨਾ ਬੁਲਾਇਆ ਜਾਵੇ


**ਚੰਡੀਗੜ੍ਹ, 12 ਅਕਤੂਬਰ 2024( ਜਾਬਸ ਆਫ ਟੁਡੇ) ਸੰਯੁਕਤ ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ ਨੇ ਸਮੂਹ ਰਜਿਸਟ੍ਰਿੰਗ ਅਥਾਰਟੀਆਂ ਅਤੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ Faceless ਸੇਵਾਵਾਂ ਹੋਣ ਦੇ ਬਾਵਜੂਦ ਪ੍ਰਾਰਥੀ ਨੂੰ ਦਫਤਰ ਬੁਲਾਇਆ ਨਾ ਜਾਵੇ।




ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਪ੍ਰਾਰਥੀ ਨੂੰ ਦਫਤਰ ਬੁਲਾਉਂਦਾ ਹੈ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਿੰਮੇਵਾਰੀ ਸਬੰਧਤ ਕਰਮਚਾਰੀ ਦੀ ਆਪਣੀ ਹੋਵੇਗੀ।


ਇਹ ਹਦਾਇਤ ਉਸ ਸਮੇਂ ਜਾਰੀ ਕੀਤੀ ਗਈ ਹੈ ਜਦੋਂ ਸੂਬਾ ਸਰਕਾਰ Faceless ਸੇਵਾਵਾਂ ਨੂੰ ਵਧਾ   ਰਹੀ ਹੈ। ਇਸ ਤਹਿਤ, ਪ੍ਰਾਰਥੀ ਨੂੰ ਆਪਣੇ ਘਰ ਤੋਂ ਬੈਠੇ ਹੀ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਅਪਲਾਈ ਕਰ ਸਕਦੇ ਹਨ।


Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends