PANCHAYAT ELECTION STAYED: ਹਾਈਕੋਰਟ ਦਾ ਵੱਡਾ ਫੈਸਲਾ 250 ਤੋਂ ਵੱਧ ਪੰਚਾਇਤਾਂ ਦੀਆਂ ਚੋਣਾਂ ਤੇ ਲੱਗੀ ਰੋਕ

ਹਾਈਕੋਰਟ ਦਾ ਵੱਡਾ ਫੈਸਲਾ 250 ਤੋਂ ਵੱਧ ਪੰਚਾਇਤਾਂ ਦੀਆਂ ਚੋਣਾਂ ਤੇ ਲੱਗੀ ਰੋਕ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ। ਅਦਾਲਤ ਨੇ ਤੈਅ ਕੀਤਾ ਹੈ ਕਿ ਜਿਨ੍ਹਾਂ ਪਿੰਡਾਂ ਦੀਆਂ ਚੋਣਾਂ ਨੂੰ ਲੈ ਕੇ ਅੱਜ ਯਾਚਿਕਾਵਾਂ ਅਦਾਲਤ ਵਿੱਚ ਦਾਇਰ ਹੋਈਆਂ ਹਨ, ਉਨ੍ਹਾਂ ਵਿੱਚ 15 ਤਰੀਕ ਨੂੰ ਹੋਣ ਵਾਲੀਆਂ ਚੋਣਾਂ 'ਤੇ ਰੋਕ ਲਗਾ ਦਿੱਤੀ ਹੈ। 




ਇਸ ਮੌਕੇ 'ਤੇ ਪਿੰਡ ਦੇ ਲੋਕਾਂ ਦੇ ਵਕੀਲ ਹਾਕਮ ਸਿੰਘ ਨੇ ਦੱਸਿਆ ਕਿ ਲਗਭਗ 250 ਤੋਂ ਵੱਧ ਯਾਚਿਕਾਵਾਂ ਅਦਾਲਤ ਵਿੱਚ ਅੱਜ ਪਹੁੰਚੀਆਂ ਸਨ, ਜਿਨ੍ਹਾਂ 'ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ 70 ਦੇ ਕਰੀਬ ਉਨ੍ਹਾਂ ਵੱਲੋਂ ਹੀ ਅਦਾਲਤ ਵਿੱਚ ਯਾਚਿਕਾਵਾਂ ਦਾਇਰ ਕੀਤੀਆਂ ਗਈਆਂ ਸਨ। ਹਾਲਾਂਕਿ ਇਸ ਮਾਮਲੇ ਵਿੱਚ ਅਜੇ ਤੱਕ ਡਿਟੇਲ ਆਰਡਰ ਜਾਰੀ ਨਹੀਂ ਹੋਇਆ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends