ਦੀਵਾਲੀ ਦੇ ਮੌਕੇ 'ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ।
Chandigarh, 30 October 2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਰਾਹੀਂ ਸਾਰੇ ਕਰਮਚਾਰੀਆਂ ਨੂੰ ਚਾਰ ਪ੍ਰਤੀਸ਼ਤ ਡੀਏ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ
01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
ਤੁਹਾਨੂੰ ਸਭ ਨੂੰ ਦੀਵਾਲੀ ਮੁਬਾਰਕ।