ਨਵੰਬਰ ਮਹੀਨੇ 3 ਦਿਨ ਲਗਾਤਾਰ ਰਹਿਣਗੀਆਂ ਛੁੱਟੀਆਂ,

 ਪੰਜਾਬ ਵਿੱਚ 15, 16 ਅਤੇ 17 ਨਵੰਬਰ ਨੂੰ ਰਹੇਗੀ ਛੁੱਟੀ


PSTSE CLASS 2024-25 CLASS 10TH: 30 ਨਵੰਬਰ ਤੱਕ ਪੀਐਸਟੀਐਸਈ ਲਈ ਅਰਜ਼ੀਆਂ ਦੀ ਮੰਗ https://pb.jobsoftoday.in/2024/10/pstse-class-2024-25-class-10th-30.html

ਚੰਡੀਗੜ੍ਹ, 2 ਨਵੰਬਰ : ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ, 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਇਹ ਸੰਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ। ਸਰਕਾਰੀ ਪ੍ਰਾਇਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਸੰਸਥਾਵਾਂ ਤਿੰਨੇ ਦਿਨ ਬੰਦ ਰਹਿਣਗੇ।


ਸਕੂਲ ਸਿੱਖਿਆ ਵਿਭਾਗ ਪੰਜਾਬ




15 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ, 16 ਨਵੰਬਰ ਨੂੰ ਸ਼ਨੀਵਾਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ਅਤੇ 17 ਨਵੰਬਰ ਨੂੰ ਐਤਵਾਰ ਹੋਣ ਕਾਰਨ ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਤਿੰਨ ਦਿਨਾਂ ਦੀ ਛੁੱਟੀ ਰਹੇਗੀ। ਜਲਦੀ ਹੀ ਨੋਟੀਫਿਕੇਸ਼ਨ ਜਾਰੀ ਹੋਵੇਗਾ। 

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends