BIG BREAKING: ਅਧਿਆਪਕਾਂ ਦੇ 12 ਸਾਲ ਪੁਰਾਣੇ ਰਿਵਾਇਜਡ ਸਕੇਲ ਵਾਪਸ, ਦਿੱਤੇ ਰਿਕਵਰੀ ਦੇ ਹੁਕਮ

 ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਪੀ.ਟੀ.ਆਈਜ਼/ਆਰਟ ਐਂਡ ਕਰਾਫਟ ਟੀਚਰਜ਼ ਦੇ ਪੇ-ਸਕੇਲਾਂ ਸਬੰਧੀ ਹੁਕਮ

ਚੰਡੀਗੜ੍ਹ/ਮੁਹਾਲੀ 9 ਨਵੰਬਰ 2024 (ਜਾਬਸ ਆਫ ਟੁਡੇ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਪੀ.ਟੀ.ਆਈਜ਼ ਅਤੇ ਆਰਟ ਐਂਡ ਕਰਾਫਟ ਟੀਚਰਜ਼ ਦੇ ਪੇ-ਸਕੇਲਾਂ ਸਬੰਧੀ ਇੱਕ ਅਹਿਮ ਹੁਕਮ ਜਾਰੀ ਕੀਤਾ ਗਿਆ ਹੈ।


ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਸਰਕਾਰ (ਵਿੱਤ ਵਿਭਾਗ) ਦੇ ਸਮੇਂ-ਸਮੇਂ ਤੇ ਜਾਰੀ ਰੂਲਾਂ/ਹਦਾਇਤਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦੇ ਮੱਦੇਨਜ਼ਰ ਪਹਿਲਾਂ ਜਾਰੀ ਕੀਤਾ ਗਿਆ ਸੋਧ ਪੱਤਰ ਨੰਬਰ 16/4-2012 ਅਮਲਾ II (3)/ਮਿਤੀ 26.10.2012 ਵਾਪਸ ਲੈ ਲਿਆ ਗਿਆ ਹੈ।


ਪੰਜਾਬ ਸਰਕਾਰ, ਵਿੱਤ ਵਿਭਾਗ (ਵਿੱਤ ਪ੍ਰਸੋਨਲ-1 ਸ਼ਾਖਾ) ਦਾ ਪੱਤਰ ਨੰਬਰ 5/10/09-5 ਐਫਪੀ 1/665 ਮਿਤੀ 05.10.2011 ਦੇ ਅਨੁਸਾਰ ਬਣਦੀ ਰਿਕਵਰੀ ਸਰਕਾਰ ਵੱਲੋਂ ਜਾਰੀ ਸਮੇਂ-ਸਮੇਂ ਤੇ ਜਾਰੀ ਨਿਯਮਾਂ/ਹਦਾਇਤਾਂ ਅਤੇ ਮਾਨਯੋਗ ਅਦਾਲਤਾਂ ਰਾਹੀਂ ਹੋਏ ਹੁਕਮਾਂ/ਹਦਾਇਤਾਂ ਅਨੁਸਾਰ ਲੋੜੀਂਦੀ ਯੋਗ ਕਾਰਵਾਈ ਕਰਨੀ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends