ਸੀ.ਈ.ਪੀ ਸਰਵੇਖਣ ਨੇ ਅਧਿਆਪਕਾਂ ਤੇ ਬੱਚਿਆਂ ਦੇ ਸਾਹ-ਸੂਤੇ , ਅਧਿਆਪਕਾਂ ਤੇ ਬੱਚਿਆਂ ਦੀ ਹੋ ਰਹੀ ਹੈ ਹਿਰਾਸਮੈਂਟ
- ਪਨੂੰ , ਲਾਹੌਰੀਆ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਨੇ ਦੱਸਿਆ ਕਿ ਸੀਈਪੀ ਸਰਵੇਖਣ ਦੁਆਰਾ ਅਧਿਆਪਕਾਂ ਤੇ ਬੱਚਿਆਂ ਦੇ ਸਾਹ-ਸੂਤੇ ਪਏ ਹਨ l ਇਸ ਸਰਵੇਖਣ ਦੁਆਰਾ ਅਧਿਆਪਕਾਂ ਤੇ ਬੱਚਿਆਂ ਦੀ ਹਿਰਾਸਮੈਂਟ ਕੀਤੀ ਜਾ ਰਹੀ ਹੈ l ਸਾਰਾ ਸਿੱਖਿਆਂ ਵਿਭਾਗ ਸੀਈਪੀ ਸਰਵੇਖਣ ਦੁਆਲੇ ਹੀ ਘੁਮ ਰਿਹਾ ਹੈ l
ਬੱਚੇ ਦੀ ਪੜਾਈ ਛਡਵਾ ਕੇ ਉਹਨਾਂ ਨੂੰ ਸੀਈਪੀ ਸਰਵੇਖਣ ਚ' ਹੀ ਉਰਝਾਇਆਂ ਗਿਆਂ ਹੈ l ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ l ਈਟੀਯੂ ਇਸ ਦੀ ਨਿਖੇਧੀ ਕਰਦੀ ਹੈ l ਇਸ ਮੌਕੇ ਨਰੇਸ਼ ਪਨਿਆੜ, ਲਖਵਿੰਦਰ ਸਿੰਘ ਸੇਖੋਂ , ਬੀ.ਕੇ.ਮਹਿਮੀ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੇਵਾਲ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ ਮੁਦਕੀ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਰਾਜਵਿੰਦਰ ਸਿੰਘ ਰਾਜਾਸਾਂਸੀ , ਮਨਿੰਦਰ ਸਿੰਘ ਨਿੱਜਰ , ਆਦਿ ਆਗੂ ਹਾਜਰ ਸਨ ।