ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਿੱਚ ਕੀਤਾ ਵਾਧਾ

 ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਿੱਚ ਕੀਤਾ ਵਾਧਾ 


ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐੱਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕਰਨ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਹੁਣ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਕੀਮਤ ਦਿੱਤੀ ਹੈ ਅਤੇ ਹੁਣ ਵੀ ਏਸੇ ਦਿਸ਼ਾ ਵਿੱਚ ਇਹ ਫੈਸਲਾ ਲਿਆ ਗਿਆ ਹੈ।



Continuing to lead the country in providing maximum State Agreed Price (SAP) for the sugarcane cultivators, the Punjab Chief Minister @BhagwantMann announced a hike of Rs 10 in SAP thereby ensuring that the farmers will get Rs 401 per quintal for their yield.

The Chief Minister said that his government has always provided high rates to the sugarcane cultivators and now also this trend has been continued.

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends