BREAKING NEWS: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਪ੍ਰਧਾਨਗੀ ਛੱਡੀ , ਨਵੇਂ ਪ੍ਰਧਾਨ ਦੀ ਨਿਯੁਕਤੀ

 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਸ਼ੁੱਕਰਵਾਰ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸਾਬਕਾ ਮੰਤਰੀ ਅਮਨ ਅਰੋੜਾ ਨੂੰ ਮੁਖੀ ਬਣਾਇਆ ਗਿਆ ਹੈ। ਜਦੋਂ ਕਿ ਸ਼ੈਰੀ ਕਲਸੀ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ (ਐਕਸ) 'ਤੇ ਪੋਸਟ ਕਰਕੇ ਦਿੱਤੀ ਹੈ।



💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends