GYASPURA FAKE STUDENTS CASE : ਹੈਡ ਟੀਚਰ ਬਹਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਾਰੀ ਮੁਅੱਤਲੀ ਦੇ ਹੁਕਮ ਰੱਦ,
ਲੁਧਿਆਣਾ, 21 ਨਵੰਬਰ 2024: ਸ਼੍ਰੀਮਤੀ ਨਿਸ਼ਾ ਰਾਣੀ, ਹੈੱਡ ਟੀਚਰ, ਪ੍ਰਾਇਮਰੀ ਸਕੂਲ, ਗਿਆਸਪੁਰਾ, ਬਲਾਕ ਲੁਧਿਆਣਾ-1 ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲੁਧਿਆਣਾ ਵੱਲੋਂ ਜਾਰੀ ਕੀਤੇ ਗਏ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
- CBSE CLASS 10TH DATESHEET 2024-25 :CBSE ਨੇ 10ਵੀਂ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ 86 ਦਿਨ ਪਹਿਲਾਂ ਜਾਰੀ ਕੀਤਾ
ਸ਼੍ਰੀਮਤੀ ਨਿਸ਼ਾ ਰਾਣੀ ਨੂੰ ਤੁਰੰਤ ਪ੍ਰਭਾਵ ਤੋਂ ਉਹਨਾਂ ਦੇ ਮੌਜੂਦਾ ਸਕੂਲ ਵਿੱਚ ਹੀ ਬਹਾਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਸਮੇਂ (24-10-2024 ਤੋਂ ਹੁਣ ਤੱਕ) ਦਾ ਫੈਸਲਾ ਬਾਅਦ ਵਿੱਚ ਕੀਤਾ ਜਾਵੇਗਾ।
- CBSE CLASS 12TH DATESHEET 2024: CBSE ਨੇ 12ਵੀਂ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ, 15 ਫਰਵਰੀ 2025 ਤੋਂ ਸ਼ੁਰੂ ਹੋਣਗੀਆਂ
ਇਸ ਸਬੰਧੀ ਹੁਕਮ ਜਾਰੀ ਕਰਦਿਆਂ ਡਾਇਰੈਕਟਰ ਸਿੱਖਿਆ ਵਿਭਾਗ (ਐਲੀਮੈਂਟਰੀ) ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲੁਧਿਆਣਾ, ਸਬੰਧਤ ਬੀਪੀਈਓ ਅਤੇ ਸਬੰਧਤ ਕਰਮਚਾਰੀ ਨੂੰ ਸੂਚਿਤ ਕਰ ਦਿੱਤਾ ਹੈ।