HOLIDAY DECLARED: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਕੂਲ-ਕਾਲਜਾਂ ਵਿੱਚ ਛੁੱਟੀ

 ਜਲੰਧਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕੂਲ-ਕਾਲਜਾਂ ਵਿੱਚ ਛੁੱਟੀ

ਜਲੰਧਰ, 8 ਨਵੰਬਰ 2024

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਜਲੰਧਰ ਵਿੱਚ ਵੱਡੇ ਪੱਧਰ 'ਤੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਕਾਰਨ ਸ਼ਹਿਰ ਦੇ ਕਈ ਰਸਤੇ ਬੰਦ ਰਹਿਣਗੇ।



ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸੁਰੱਖਿਆ ਲਈ 12 ਨਵੰਬਰ ਨੂੰ ਜਲੰਧਰ ਨਗਰ ਨਿਗਮ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਦੁਪਹਿਰ ਬਾਅਦ ਛੁੱਟੀ ਕਰ ਦਿੱਤੀ ਗਈ ਹੈ।

ਇਹ ਹੁਕਮ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤਾ ਗਿਆ ਹੈ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends