BREAKING NEWS: ਅਧਿਆਪਕਾਂ ਤੇ ਵਿਭਾਗ ਨੂੰ ਗੁਮਰਾਹ ਪਦ ਉਨਤੀਆਂ ਦਾ ਲਾਭ ਲੈਣ ਦੇ ਦੋਸ਼, ਵਿਭਾਗ ਵੱਲੋਂ ਜਾਂਚ ਦੇ ਹੁਕਮ
ਚੰਡੀਗੜ੍ਹ , 19 ਦਸੰਬਰ 2024 (ਜਾਬਸ ਆਫ ਟੁਡੇ) ਸਿੱਖਿਆ ਵਿਭਾਗ ਵੱਲੋਂ ਜਾਰੀ ਇੱਕ ਨੋਟਿਸ ਵਿੱਚ ਦੋ ਅਧਿਆਪਕਾਂ 'ਤੇ ਗੰਭੀਰ ਦੋਸ਼ ਲਗਾਏ ਗਏ ਹਨ। ਦੋਸ਼ ਹੈ ਕਿ ਇਹਨਾਂ ਅਧਿਆਪਕਾਂ ਨੇ ਵਿਭਾਗ ਨੂੰ ਗੁੰਮਰਾਹ ਕਰਕੇ ਲੈਫਟ ਆਊਟ ਕੇਸ ਅਧੀਨ ਪਦ-ਉੱਨਤੀਆਂ ਦਾ ਲਾਭ ਲਿਆ ਹੈ।
- PSEB PRE BOARD DATESHEET 2025 : ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਲਦੀ
ਇਸ ਮਾਮਲੇ ਵਿੱਚ ਦੋਸ਼ੀ ਅਧਿਆਪਕਾਂ ਨੂੰ 24 ਦਸੰਬਰ 2024 ਨੂੰ ਸਵੇਰੇ 11 ਵਜੇ ਦਫਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ, ਐਸ.ਏ.ਐਸ.ਨਗਰ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਅਧਿਆਪਕਾਂ ਖਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਸ ਨੋਟਿਸ ਦੇ ਆਧਾਰ 'ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਲੰਬੀ ਨੂੰ ਸਬੰਧਤ ਅਧਿਆਪਕਾਂ ਨੂੰ ਸਮੇਂ ਸਿਰ ਪੇਸ਼ ਹੋਣ ਲਈ ਸੂਚਿਤ ਕਰ ਦਿੱਤਾ ਗਿਆ ਹੈ।
- ANNUAL INCREMENT OF TEACHERS: ਅਧਿਆਪਕਾਂ ਨੂੰ ਐਨੂਅਲ ਇੰਕਰੀਮੈਂਟ ਨਾ ਦੇਣ ਸਬੰਧੀ ਵੱਡੀ ਖਬਰ, ਸਿੱਖਿਆ ਮੰਤਰੀ ਦੇ ਹੁਕਮਾਂ ਤੋਂ ਬਾਅਦ ਕਾਰਵਾਈ ਸ਼ੁਰੂ
- PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ