CERTIFICATE OF APPRECIATION FOR KRISHAN KUMAR

 ਪੰਜਾਬ ਸਰਕਾਰ ਵੱਲੋਂ ਸ਼੍ਰੀ ਕ੍ਰਿਸ਼ਨ ਕੁਮਾਰ, ਆਈ.ਏ.ਐਸ. ਨੂੰ ਵਿੱਤ ਕਮਿਸ਼ਨਰ (ਟੈਕਸੇਸ਼ਨ) ਵਜੋਂ ਉਨ੍ਹਾਂ ਦੀਆਂ ਉੱਘੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਵਚਨਬੱਧਤਾ ਦੇ ਕਾਰਨ ਸੂਬੇ ਦੇ ਰੈਵੇਨਿਊ ਕਲੈਕਸ਼ਨ ਵਿੱਚ ਵਾਧਾ ਹੋਇਆ ਹੈ। ਮੁੱਖ ਸਕੱਤਰ (ਕੇ.ਏ.ਪੀ. ਸਿੰਘਾ) ਅਤੇ ਵਿੱਤ ਮੰਤਰੀ (ਹਰਪਾਲ ਸਿੰਘ ਚੀਮਾ) ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। 



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends