HOLIDAY ALERT : ਸਕੂਲ / ਕਾਲਜ ਰਹਿਣਗੇ ਬੰਦ, ਛੁੱਟੀ ਦਾ ਨੋਟੀਫਿਕੇਸ਼ਨ ਜਾਰੀ

HOLIDAY ALERT : ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ 


 ਜਲੰਧਰ, 30 ਦਸੰਬਰ ( ਜਾਬਸ ਆਫ ਟੁਡੇ) - ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ 2 ਜਨਵਰੀ, 2025 (ਵੀਰਵਾਰ) ਨੂੰ ਜ਼ਿਲ੍ਹੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਦੁਪਹਿਰ ਤੱਕ ਛੁੱਟੀ ਦਾ ਐਲਾਨ ਕੀਤਾ ਹੈ।



 ਇਹ ਫੈਸਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। 

Featured post

ਡੈਮੋਕ੍ਰੈਟਿਕ ਟੀਚਰਜ਼ ਫਰੰਟ ਜਿਲ੍ਹਾ ਫਾਜ਼ਿਲਕਾ ਨੇ ਕੰਪਿਊਟਰ ਅਧਿਆਪਕਾਂ ਦੇ ਸਿੱਖਿਆ ਵਿਭਾਗ ਵਿੱਚ ਮਰਜਿੰਗ ਅਤੇ ਵਿੱਤੀ ਮੰਗਾਂ ਨੂੰ ਲੈ ਕੇ ਸੰਗਰੂਰ ਵਿਖ਼ੇ ਲੱਗੇ ਪੱਕੇ ਮੋਰਚੇ ਵਿੱਚ ਕੀਤੀ ਸ਼ਮੂਲੀਅਤ।*

 *ਡੈਮੋਕ੍ਰੈਟਿਕ ਟੀਚਰਜ਼ ਫਰੰਟ ਜਿਲ੍ਹਾ ਫਾਜ਼ਿਲਕਾ ਨੇ ਕੰਪਿਊਟਰ ਅਧਿਆਪਕਾਂ ਦੇ ਸਿੱਖਿਆ ਵਿਭਾਗ ਵਿੱਚ ਮਰਜਿੰਗ ਅਤੇ ਵਿੱਤੀ ਮੰਗਾਂ ਨੂੰ ਲੈ ਕੇ ਸੰਗਰੂਰ ਵਿਖ਼ੇ ਲੱਗੇ ਪੱਕੇ ਮੋਰ...

RECENT UPDATES

Trends