HOLIDAY ALERT : ਸਕੂਲ / ਕਾਲਜ ਰਹਿਣਗੇ ਬੰਦ, ਛੁੱਟੀ ਦਾ ਨੋਟੀਫਿਕੇਸ਼ਨ ਜਾਰੀ

HOLIDAY ALERT : ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ 


 ਜਲੰਧਰ, 30 ਦਸੰਬਰ ( ਜਾਬਸ ਆਫ ਟੁਡੇ) - ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ 2 ਜਨਵਰੀ, 2025 (ਵੀਰਵਾਰ) ਨੂੰ ਜ਼ਿਲ੍ਹੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਦੁਪਹਿਰ ਤੱਕ ਛੁੱਟੀ ਦਾ ਐਲਾਨ ਕੀਤਾ ਹੈ।



 ਇਹ ਫੈਸਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends