HOLIDAYS BREAKING : ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ , ਹੁਣ ਇਸ ਦਿਨ ਖੁੱਲਣਗੇ ਸਕੂਲ

 HOLIDAYS EXTENDED : ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ, 8 ਜਨਵਰੀ ਨੂੰ ਖੁੱਲਣਗੇ ਸਕੂਲ 

ਚੰਡੀਗੜ੍ਹ 31 ਦਸੰਬਰ 2024

 ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ। 

ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।

ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ। Read here

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ। 

ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends