ਪੰਜਾਬ ਯੂਨੀਵਰਸਿਟੀ ਨੇ 30 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ 31 ਦਸੰਬਰ ਨੂੰ ਕੀਤੀਆਂ
ਚੰਡੀਗੜ੍ਹ, 28 ਦਸੰਬਰ: ਪੰਜਾਬ ਯੂਨੀਵਰਸਿਟੀ ਨੇ ਅੱਜ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਦੱਸਿਆ ਹੈ ਕਿ 30 ਦਸੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਹੁਣ 31 ਦਸੰਬਰ ਨੂੰ ਕਰਵਾਈਆਂ ਜਾਣਗੀਆਂ। ਇਹ ਫੈਸਲਾ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਲਿਆ ਗਿਆ ਹੈ।