WINTER HOLIDAYS IN SCHOOL: ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ

WINTER HOLIDAYS IN SCHOOL: ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ 

Chandigarh, December 9 2024 ( Jobsoftofay): The Punjab government has declared a winter break for all government, private aided, and recognized schools in the state.  The vacation will commence on December 24, 2024, and conclude on December 31, 2024.

This decision has been approved by the Honorable Education Minister. The notice was issued on December 6, 2024, by the School Education Department of the Punjab Government.



ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 9 ਦਸੰਬਰ 2024 (ਜਾਬਸ ਆਫ ਟੁਡੇ)
ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ 24 ਦਸੰਬਰ 2024 ਤੋਂ ਲੈ ਕੇ 31 ਦਸੰਬਰ 2024 ਤੱਕ ਰਹਿਣਗੀਆਂ। 

PSEB 8TH DATESHEET MARCH 2025: Tentative Exam Schedule


ਇਹ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਗਿਆ ਹੈ।
ਸਕੱਤਰ, ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ, ਕਮਲ ਕਿਸ਼ੋਰ ਯਾਦਵ ਨੇ ਇਸ ਹੁਕਮ ਨੂੰ ਜਾਰੀ ਕੀਤਾ ਹੈ। ਇਹ ਹੁਕਮ 6 ਦਸੰਬਰ 2024 ਨੂੰ ਜਾਰੀ ਕੀਤਾ ਗਿਆ ਸੀ।


ਇਹ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਗਿਆ ਹੈ।ਸਕੱਤਰ, ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ, ਕਮਲ ਕਿਸ਼ੋਰ ਯਾਦਵ ਨੇ ਇਸ ਹੁਕਮ ਨੂੰ ਜਾਰੀ ਕੀਤਾ ਹੈ। ਇਹ ਹੁਕਮ 6 ਦਸੰਬਰ 2024 ਨੂੰ ਜਾਰੀ ਕੀਤਾ ਗਿਆ ਸੀ।




💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends