2364 ETT TEACHER LIST OUT : ਈਟੀਟੀ ਅਧਿਆਪਕਾਂ ਦੀ ਭਰਤੀ ਸੂਚੀ ਤਿਆਰ , ਇੰਜ ਕਰੋ ਡਾਊਨਲੋਡ


2364 ETT TEACHER LIST OUT : ਈਟੀਟੀ ਅਧਿਆਪਕਾਂ ਦੀ ਭਰਤੀ ਸੂਚੀ  ਤਿਆਰ , ਇੰਜ ਕਰੋ ਡਾਊਨਲੋਡ 

ਮੋਹਾਲੀ, 20 ਜਨਵਰੀ: ਸਿੱਖਿਆ ਵਿਭਾਗ ਵੱਲੋਂ 2364 ਈਟੀਟੀ ਅਧਿਆਪਕਾਂ ਦੀ ਭਰਤੀ ਸਬੰਧੀ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਫੈਸਲਿਆਂ ਤੋਂ ਬਾਅਦ ਪ੍ਰੋਵੀਜ਼ਨਲ ਸਲੈਕਸ਼ਨ ਸੂਚੀ ਨੂੰ ਦੁਬਾਰਾ ਤਿਆਰ ਕੀਤਾ ਗਿਆ ਹੈ। 

ਇਹ ਸੂਚੀ ਵਿਭਾਗ ਦੀ ਵੈੱਬਸਾਈਟ www.educationrecruitmentboard.com 'ਤੇ ਅੱਪਲੋਡ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਜਾਰੀ ਕੀਤੀਆਂ ਗਈਆਂ ਸਲੈਕਸ਼ਨ ਸੂਚੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਹਾਇਕ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਦਿੱਤੀ ਗਈ।
2364 ETT SELECTION LIST DOWNLOAD HERE 


Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends