BIG BREAKING 8TH PAY COMMISSION: ਕਰਮਚਾਰੀਆਂ ਲਈ ਅੱਠਵਾਂ ਤਨਖਾਹ ਕਮਿਸ਼ਨ ਦਾ ਗਠਨ, ਕੈਬਨਿਟ ਵੱਲੋਂ ਮੰਜੂਰੀ

 ਕੇਂਦਰੀ ਕਰਮਚਾਰੀਆਂ ਲਈ ਅੱਠਵਾਂ ਤਨਖਾਹ ਕਮਿਸ਼ਨ ਦਾ ਗਠਨ

ਚੰਡੀਗੜ੍ਹ, 16 ਜਨਵਰੀ 2024 ( ਜਾਬਸ ਆਫ ਟੁਡੇ) ਕੇਂਦਰ ਸਰਕਾਰ ਨੇ ਗੁਰੂਵਾਰ ਨੂੰ ਕੇਂਦਰੀ ਕਰਮਚਾਰੀਆਂ ਲਈ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। 



ਇਸ ਕਮਿਸ਼ਨ ਦੀਆਂ ਸਿਫਾਰਸ਼ਾਂ ਸਾਲ 2026 ਤੋਂ ਲਾਗੂ ਹੋਣਗੀਆਂ। ਇਹ ਜਾਣਕਾਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੱਤਵਾਂ ਤਨਖਾਹ ਕਮਿਸ਼ਨ 2016 ਵਿੱਚ ਲਾਗੂ ਹੋਇਆ ਸੀ, ਇਸਦੀਆਂ ਸਿਫਾਰਸ਼ਾਂ 2026 ਤੱਕ ਜਾਰੀ ਰਹਿਣਗੀਆਂ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends