BREAKING NEWS : ਸਿੱਖਿਆ ਮੰਤਰੀ ਵੱਲੋਂ ਸ਼ਿਕਾਇਤ ਦੇ ਆਧਾਰ ਤੇ ਪ੍ਰਿੰਸੀਪਲ ਦਾ ਤਬਾਦਲਾ



BREAKING NEWS : ਸਿੱਖਿਆ ਮੰਤਰੀ ਵੱਲੋਂ ਸ਼ਿਕਾਇਤ ਦੇ ਆਧਾਰ ਤੇ ਪ੍ਰਿੰਸੀਪਲ ਦਾ ਤਬਾਦਲਾ 

ਚੰਡੀਗੜ੍ਹ, 5 ਜਨਵਰੀ 2025 ( ਜਾਬਸ ਆਫ ਟੁਡੇ) - ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਤਬਾਦਲੇ ਕੀਤੇ ਗਏ ਹਨ। ਇੱਕ ਹੁਕਮ ਜਾਰੀ ਕਰਦਿਆਂ ਸਕੱਤਰ ਸਿੱਖਿਆ ਵਿਭਾਗ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ  ਅਵਤਾਰ ਸਿੰਘ, ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਸਸਸ), ਕਿੱਲਿਆਂਵਾਲੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ  ਨੂੰ ਪ੍ਰਾਪਤ ਹੋਈ ਸ਼ਿਕਾਇਤ ਦੇ ਆਧਾਰ ਤੇ ਪ੍ਰਿੰਸੀਪਲ, ਸਸਸਸ, ਬਾਦਲ, ਸ਼੍ਰੀ ਮੁਕਤਸਰ ਸਾਹਿਬ ਵਿਖੇ ਤਬਦੀਲ ਕੀਤਾ ਗਿਆ ਹੈ। 

PSEB PRE BOARD EXAM 2025 : 31 ਜਨਵਰੀ ਤੱਕ ਕਰਵਾਈਆਂ ਜਾਣਗੀਆਂ ਪ੍ਰੀ ਬੋਰਡ ਪ੍ਰੀਖਿਆਵਾਂ, ਡਾਊਨਲੋਡ ਕਰੋ ਸੈਂਪਲ ਪ੍ਰਸ਼ਨ ਪੱਤਰ/ Guess paper 



ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿੱਲਿਆਂਵਾਲੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਾਧੂ ਚਾਰਜ ਸਮੇਤ ਡੀ.ਡੀ.ਓ. ਪਾਵਰਾਂ ਸ੍ਰੀਮਤੀ ਕਮਲਪ੍ਰੀਤ ਕੌਰ ਸਿੱਧੂ, ਪ੍ਰਿੰਸੀਪਲ ਸਸਸਸ, ਕਿੱਲਿਆਂਵਾਲੀ ਮੰਡੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਅਗਲੇ ਹੁਕਮਾਂ ਤੱਕ ਦਿੱਤੀਆਂ ਗਈਆਂ ਹਨ। ਇਸ ਕੰਮ ਲਈ ਉਨ੍ਹਾਂ ਨੂੰ ਕੋਈ ਵਾਧੂ ਭੱਤਾ ਨਹੀਂ ਦਿੱਤਾ ਜਾਵੇਗਾ।

ਇਹ ਹੁਕਮ ਸਿੱਖਿਆ ਮੰਤਰੀ, ਪੰਜਾਬ  ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਗਏ ਹਨ, ਜੋ ਤੁਰੰਤ ਲਾਗੂ ਹਨ।

Featured post

PSEB PRE BOARD EXAM 2025 : ਪਹਿਲੀ ਤੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸੀਟ ਜਾਰੀ

PRE BOARD/TERM-2 DATESHEET 2025: ਪਹਿਲੀ ਤੋਂ ਬਾਰ੍ਹਵੀਂ ਵੀਂ ਜਮਾਤ ਦੀਆਂ ਪ੍ਰੀ ਬੋਰਡ/ਟਰਮ-2 ਪ੍ਰੀਖਿਆਵਾਂ 31 ਜਨਵਰੀ ਤੱਕ  Mohali, January 8 ,2025 (PBJOBSOF...

RECENT UPDATES

Trends