ਦਿੱਲੀ ਵਿਧਾਨਸਭਾ ਚੋਣਾਂ ਦਾ ਐਲਾਨ ਅੱਜ
ਨਵੀਂ ਦਿੱਲੀ, 7 ਜਨਵਰੀ 2025( ਜਾਬਸ ਆਫ ਟੁਡੇ)
ਦਿੱਲੀ ਵਿੱਚ ਵਿਧਾਨਸਭਾ ਚੋਣਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਕਰੇਗਾ। ਐਲਾਨ ਦੇ ਨਾਲ ਹੀ ਦਿੱਲੀ ਵਿੱਚ ਆਚਾਰ ਸੰਹਿਤਾ ਲਾਗੂ ਹੋ ਜਾਵੇਗੀ। ਦਿੱਲੀ ਵਿਧਾਨਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋ ਰਿਹਾ ਹੈ।
ਪਿਛਲੀਆਂ ਵਿਧਾਨਸਭਾ ਚੋਣਾਂ ਫਰਵਰੀ 2020 ਵਿੱਚ ਹੋਈਆਂ ਸਨ। ਇਸ ਵਿੱਚ ਆਮ ਆਦਮੀ ਪਾਰਟੀ ਨੇ ਪੂਰਨ ਬਹੁਮਤ ਹਾਸਲ ਕਰਦੇ ਹੋਏ 70 ਵਿੱਚੋਂ 62 ਸੀਟਾਂ ਜਿੱਤੀਆਂ ਸਨ।
PUNJAB BOARD EXAM 2025: ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਸਬੰਧੀ ਅਹਿਮ ਨੋਟਿਸ
EXTEND SCHOOL HOLIDAYS :ਲੋਹੜੀ ਤੱਕ ਸਰਦੀਆਂ ਦੀ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ
ਆਗਾਮੀ ਚੋਣਾਂ ਸਬੰਧੀ ਹੁਣ ਲੋਕਾਂ ਵਿੱਚ ਉਤਸ਼ਾਹ ਅਤੇ ਸਿਆਸੀ ਗਤੀਵਿਧੀਆਂ ਵਿੱਚ ਤੇਜ਼ੀ ਦੇਖੀ ਜਾ ਸਕਦੀ ਹੈ।