TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

 

DESGPC Recruitment 2025 - Comprehensive Guide

DESGPC Recruitment 2025: Comprehensive Guide for Aspiring Teachers

DESGPC Recruitment 2025 Notification

The Directorate of Education, SGPC (Shiromani Gurdwara Parbandhak Committee), has announced its DESGPC Recruitment 2025 drive to fill various teaching and non-teaching positions across its schools in Punjab, Haryana, and Himachal Pradesh. This is an excellent opportunity for qualified educators to secure a stable career in prestigious institutions.

Why Consider DESGPC Recruitment 2025?

DESGPC schools are known for their quality education and emphasis on cultural values. Joining these institutions provides job security, growth opportunities, and a chance to contribute to shaping young minds. The DESGPC Recruitment 2025 offers positions in diverse disciplines, ensuring inclusivity for candidates from varied educational backgrounds.

Available Positions and Vacancies

The recruitment drive includes openings for TGT (Trained Graduate Teacher), PGT (Postgraduate Teacher), PRT (Primary Teacher), and nursery teachers. Vacancies span subjects like English, Science, Mathematics, Music, and more. Key schools participating in the recruitment process include:

  • Sri Guru Hargobind Sahib Khalsa Sr. Sec. School
  • Dashmesh Public School, Raikot
  • Guru Gobind Singh Public School, Bathinda
  • Khalsa Senior Secondary School, Tarn Taran
and 25 more schools ... Download below NUMBER OF VACANCIES, OFFICIAL NOTIFICATION AND LIST OF SCHOOLS DOWNLOAD HERE

Eligibility Criteria for DESGPC Recruitment 2025

To apply for DESGPC Recruitment 2025, candidates must meet the following eligibility criteria:

  • For TGT roles, a graduate degree with a B.Ed. is mandatory.
  • PGT roles require a postgraduate degree in the relevant subject along with a B.Ed.
  • PRT and nursery teacher positions may need a diploma in elementary education or equivalent qualifications.
  • Additional qualifications like CTET/PTET certifications are preferred.

How to Apply for DESGPC Recruitment 2025?

The application process for DESGPC Recruitment 2025 is straightforward:

  1. Visit the official website at www.desgpc.org.
  2. Navigate to the "Recruitments" section and select the relevant job listing.
  3. Fill out the online application form with accurate details.
  4. Upload required documents, such as educational certificates, experience letters, and ID proof.
  5. Pay the application fee, if applicable, and submit the form.

Selection Process

The selection process for DESGPC Recruitment 2025 consists of multiple stages:

  • Written Test: Candidates must pass a subject-specific test assessing their knowledge and teaching aptitude.
  • Interview: Shortlisted candidates will undergo an interview to evaluate their communication skills and domain expertise.
  • Document Verification: Final candidates must provide original documents for verification.

Important Dates to Remember

Keep the following dates in mind for DESGPC Recruitment 2025:

  • Application Start Date: January 4, 2025
  • Application End Date: January 19, 2025
  • Written Exam Date: January 27, 2025

PSCSCCE 2025: ਪੀਪੀਐਸਸੀ ਵੱਲੋਂ ਤਹਿਸੀਲਦਾਰ , ਡੀਐਸਪੀ, ਬੀਡੀਪੀਓ , ਪੀਸੀਐਸ ਸਮੇਤ 322 ਅਸਾਮੀਆਂ ਤੇ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ

SBI PO RECRUITMENT 2025: 600 ਅਸਾਮੀਆਂ ਤੇ ਭਰਤੀ ਲਈ ਐਸਬੀਆਈ ਵੱਲੋਂ ਅਰਜ਼ੀਆਂ ਦੀ ਮੰਗ

Tips for Cracking DESGPC Recruitment 2025

Preparing for the DESGPC Recruitment 2025 can be challenging, but these tips can help:

  • Study the syllabus thoroughly and focus on high-weightage topics.
  • Practice previous years’ question papers to understand the exam pattern.
  • Enhance your teaching skills and subject knowledge for the interview round.
  • Keep all documents organized and ready for verification.

FAQs About DESGPC Recruitment 2025

  • Q: What is the application fee for DESGPC Recruitment 2025?
    A: The fee varies depending on the position. Check the official website for details.
  • Q: Can I apply for multiple positions?
    A: Yes, but you need to submit separate applications for each position.
  • Q: Are there any age restrictions?
    A: Age limits are position-specific. Refer to the recruitment notification for exact details.
  • Q: Is experience mandatory?
    A: While experience is preferred, freshers can apply for entry-level positions.
  • Q: What is the salary package for selected candidates?
    A: Salary is based on the position and experience of the candidate, adhering to SGPC norms.

For more updates on DESGPC Recruitment 2025, visit the official website or follow our blog.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਲਈ ਭਰਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਲਈ ਭਰਤੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਅਧੀਨ ਚੱਲ ਰਹੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਅਰਜ਼ੀਆਂ ਮੰਗੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਰੀ ਕੀਤੇ ਗਏ ਇਸ਼ਤਿਹਾਰ ਅਨੁਸਾਰ, ਉਮੀਦਵਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਵੈੱਬਸਾਈਟ www.desgpc.org 'ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ।

ਮਹੱਤਵਪੂਰਨ ਹਦਾਇਤਾਂ

  1. ਉਮੀਦਵਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਵੈੱਬਸਾਈਟ www.desgpc.org ਤੇ ਆਨਲਾਈਨ ਹੀ ਅਪਲਾਈ ਕਰ ਸਕਦੇ ਹਨ। ਆਨ-ਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 19-01-2025 ਹੈ।
  2. Visit the official website at www.desgpc.org.
  3. ਅਰਜ਼ੀ ਫਾਰਮ ਡਾਕ/ਦਸਤੀ ਪ੍ਰਵਾਨ ਨਹੀਂ ਕੀਤੇ ਜਾਣਗੇ ਅਤੇ ਅਰਜ਼ੀ ਫਾਰਮ ਦੀ ਪ੍ਰਿੰਟ ਕਾਪੀ ਵੀ ਭੇਜਣ ਦੀ ਜਰੂਰਤ ਨਹੀਂ ਹੈ।
  4. ਉਮੀਦਵਾਰ ਇੱਕ ਤੋਂ ਵੱਧ ਸਕੂਲਾਂ ਵਿੱਚ ਅਪਲਾਈ ਕਰ ਸਕਦੇ ਹਨ। ਇਸ ਲਈ ਵੱਖਰਾ ਫਾਰਮ ਅਤੇ ਫੀਸ ਲੱਗੇਗੀ।
  5. ਲਿਖਤੀ ਟੈਸਟ/ਇੰਟਰਵਿਊ ਸਬੰਧੀ ਸਮਾਂ ਸਾਰਨੀ ਮਿਤੀ 27-01-2025 ਨੂੰ ਵੈੱਬਸਾਈਟ www.desgpc.org 'ਤੇ ਦੇਖੀ ਜਾ ਸਕਦੀ ਹੈ।
  6. ਇਹ ਅਸਾਮੀਆਂ ਸਕੂਲਾਂ ਵਿੱਚ ਐਡਹਾਕ ਪੱਧਰ ਤੇ ਵਿਦਿਅਕ ਸੈਸ਼ਨ 2025-26 ਦੇ ਅੰਤ ਤੱਕ ਲਈ ਭਰੀਆਂ ਜਾਣੀਆਂ ਹਨ।
  7. ਵਿਸ਼ਾ ਅਧਿਆਪਕ (ਪੀ.ਜੀ.ਟੀ.) ਲਈ ਉਮੀਦਵਾਰ ਨੇ ਪੋਸਟ ਗ੍ਰੈਜੂਏਸ਼ਨ, ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 55% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ।
  8. ਵਿਸ਼ਾ ਅਧਿਆਪਕ (ਟੀ.ਜੀ.ਟੀ.) ਲਈ ਉਮੀਦਵਾਰ ਨੇ ਪੋਸਟ ਗ੍ਰੈਜੂਏਸ਼ਨ, ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ।
  9. ਫਿਜੀਕਲ ਐਜੂਕੇਸ਼ਨ ਦੀ ਅਸਾਮੀ ਲਈ ਐਮ.ਪੀ.ਐਡ. ਡਿਗਰੀ, ਮਿਊਜਿਕ ਦੀ ਅਸਾਮੀ ਲਈ ਐਮ.ਏ. (ਮਿਊਜਿਕ), ਆਰਟ ਐਂਡ ਕਰਾਫਟ ਦੀ ਅਸਾਮੀ ਐਮ.ਏ. (ਫਾਈਨ ਆਰਟਸ) ਅਤੇ ਕੰਪਿਊਟਰ ਲਈ ਮਾਸਟਰ ਡਿਗਰੀ ਕੰਪਿਊਟਰ ਵਿਸ਼ੇ ਵਿਚ ਹੋਣੀ ਚਾਹੀਦੀ ਹੈ ਅਤੇ ਉਕਤ ਵਿਸ਼ਿਆਂ ਲਈ ਬੀ.ਐਂਡ. ਲਾਜ਼ਮੀ ਨਹੀਂ ਹੈ।
  10. ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ।
  11. ਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਨੂੰ ਤਰਜੀਹ ਦਿੱਤੀ ਜਾਵੇਗੀ।
  12. ਉਮੀਦਵਾਰ ਨੇ ਦਸਵੀਂ ਪੱਧਰ ਤੱਕ ਪੰਜਾਬੀ ਪਾਸ ਕੀਤੀ ਹੋਣੀ ਚਾਹੀਦੀ ਹੈ।
  13. ਉਮੀਦਵਾਰ ਦਾ ਤਜ਼ਰਬਾ ਕੇਵਲ ਕਿਸੇ ਵੀ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲ ਦਾ ਹੀ ਮੰਨਿਆ ਜਾਵੇਗਾ ਅਤੇ ਤਜ਼ਰਬਾ ਸਰਟੀਫਿਕੇਟ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਤਸਦੀਕ ਹੋਣਾ ਲਾਜ਼ਮੀ ਹੈ।
  14. ਉਮੀਦਵਾਰਾਂ ਦੀ ਗਿਣਤੀ ਵੱਧ ਹੋਣ ਦੀ ਸੂਰਤ ਵਿਚ ਲਿਖਤੀ ਟੈਸਟ ਵੀ ਲਿਆ ਜਾ ਸਕਦਾ ਹੈ। ਇਹ ਟੈਸਟ Multiple Choice Questions ਦਾ ਹੋਵੇਗਾ। ਟੈਸਟ ਦਾ ਸਿਲੇਬਸ ਜਨਰਲ ਅੰਗਰੇਜ਼ੀ, ਸਿੱਖ ਹਿਸਟਰੀ, General Awareness and Teaching Aptitude ਹੈ। ਟੀ.ਜੀ.ਟੀ/ਪੀ.ਜੀ.ਟੀ. (ਵਿਸ਼ਾ ਅਧਿਆਪਕ) ਲਈ ਟੈਸਟ Multiple Choice Questions ਹੋਵੇਗਾ ਟੈਸਟ ਦਾ ਸਿਲੇਬਸ ਸਬੰਧਤ ਵਿਸ਼ਾ, ਜਨਰਲ ਅੰਗਰੇਜ਼ੀ, ਸਿੱਖ ਹਿਸਟਰੀ, General Awareness and Teaching Aptitude ਹੈ।
  15. ਉਮੀਦਵਾਰ ਚੰਗੇ ਅਕਾਦਮਿਕ ਪਿਛੋਕੜ ਵਾਲੇ ਅਤੇ ਅੰਗਰੇਜ਼ੀ ਬੋਲਣ ਵਿਚ ਨਿਪੁੰਨਤਾ ਖਾਸ ਕਰਕੇ (ਸੀ.ਬੀ.ਐਸ.ਈ. ਸਕੂਲਾਂ ਲਈ) ਰੱਖਦੇ ਹੋਣ।
  16. ਇੰਟਰਵਿਊ ਸਮੇਂ ਉਮੀਦਵਾਰ ਕੋਲ ਮਾਸਟਰ ਡਿਗਰੀ (ਪੋਸਟ ਗ੍ਰੈਜੂਏਸ਼ਨ ਅਤੇ ਬੀ.ਐਡ) ਦਾ ਫਾਈਨਲ ਰਿਜ਼ਲਟ ਹੋਣਾ ਲਾਜ਼ਮੀ ਹੈ।
  17. ਇੰਟਰਵਿਊ ਸਮੇਂ ਉਮੀਦਵਾਰ ਨੂੰ ਆਪਣੀ ਯੋਗਤਾ ਅਤੇ ਤਜ਼ਰਬੇ ਦੇ ਅਸਲ ਦਸਤਾਵੇਜ਼ (ਸਮੇਤ 2 ਸੈਂਟ ਫੋਟੋਕਾਪੀ) ਨਾਲ ਲੈ ਕੇ ਆਉਣੇ ਲਾਜ਼ਮੀ ਹਨ।

Featured post

TEHSILDAR/ PCS/ ETO/ BDPO RECRUITMENT 2025 : ਪੰਜਾਬ ਸਰਕਾਰ ਵੱਲੋਂ 322 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ

TEHSILDAR/ PCS/ ETO/ BDPO RECRUITMENT 2025 : ਪੰਜਾਬ ਸਰਕਾਰ ਵੱਲੋਂ 322 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ Comprehensive Guide t...

RECENT UPDATES

Trends